Home / news / ਗੁੱਜਰਾਂ ਤੇ ਜੱਟਾਂ ਦੀ ਲੜਾਈ ਦਾ ਸਾਰਾ ਸੱਚ !

ਗੁੱਜਰਾਂ ਤੇ ਜੱਟਾਂ ਦੀ ਲੜਾਈ ਦਾ ਸਾਰਾ ਸੱਚ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ

ਦੇ ਇੱਕ ਪਿੰਡ ਦੇ ਵਿੱਚ ਗੁਜ਼ਰਾ ਤੇ ਜੱਟਾ ਦੇ ਵਿਚਾਲੇ ਲ ੜਾਈ ਹੋ ਗਈ ਹੈ ਜਿਸ ਤੋਂ ਬਾਅਦ ਪਿੰਡ ਵਿੱਚ ਮਾਹੌਲ ਬਹੁਤ ਹੀ ਜ਼ਿਆਦਾ ਗਰਮ ਹੋ ਗਿਆ ਅਤੇ ਕੁਝ ਘਰ ਆਪਣਾ ਪਿੰਡ ਛੱਡ ਕੇ ਚਲੇ ਗਏ ਹਨ। ਅੱਜ ਦੀ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕਿ ਇਕ ਵਿਅਕਤੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਗੋ-ਲੀ ਮਾ-ਰੀ ਹੈ ਤਾਂ ਉਨ੍ਹਾਂ ਤੇ ਪਰਚਾ ਵੀ ਹੋਵੇਗਾ।

ਇੱਕ ਵੀਰ ਨੇ ਕਿਹਾ ਕਿ ਉਹ ਬੰਦਾ ਕਹਿੰਦਾ ਹੈ ਕਿ ਗੁੱਜਰ ਤਾਂ ਵਿਚਾਰੇ ਹਨ ਜੇ ਉਸ ਬੰਦੇ ਵੱਲੋਂ ਗੁੱਜਰਾਂ ਦਾ ਪੱਖ ਲਿਆ ਜਾਂਦਾ ਹੈ। ਉਸ ਵੀਰ ਨੇ ਕਿਹਾ ਕਿ ਜੇਕਰ ਇਹ ਵਿਚਾਰੇ ਹੁੰਦੇ ਤਾਂ ਉਹ ਕਿਸੇ ਦੇ ਘਰਾਂ ਵਿਚ ਨਾ ਜਾਂਦੇ। ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਵਿਚਾਰੇ ਹੁੰਦੇ ਤਾਂ ਉਹ ਪੱਟਾਂ ਤੇ ਗੋ-ਲੀਆਂ ਨਾ ਮਾ-ਰਦੇ। ਉਸ ਵੀਰ ਨੇ ਕਿਹਾ ਕਿ ਜੇਕਰ ਤੂੰ ਉਨ੍ਹਾਂ ਦਾ

ਪੱਖ ਲੈਣਾ ਹੈ ਤਾਂ ਉਨ੍ਹਾਂ ਦੇ ਨਾਲ ਚਲਾ ਜਾ। ਸਾਰੇ ਪਿੰਡ ਦੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸਾਰੇ ਪਿੰਡ ਦੇ ਲੋਕ ਡਰੇ ਹੋਏ ਹਨ। ਪੁਲਿਸ ਵੀ ਪਿੰਡ ਵਿਚ ਆ ਚੁਕੀ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

CM ਮਾਨ ਦੇ ਗੜ੍ਹ ਚ ਜਾਖੜ ਦੀ ਐਂਟਰੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.