New post

ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਹਲਕੇ ਦੇ ਇਕ ਪਿੰਡ ‘ਚ ਕਲ ਯੁਗੀ ਫ਼ੌਜੀ ਭਰਾ ਨੇ ਭੈਣ ਭਰਾ ਨੇ ਪਵਿੱਤਰ ਰਿਸ਼ਤੇ ਨੂੰ ਕਲੰ ਕ ਲਾਉਂਦਿਆਂ ਆਪਣੀ ਹੀ ਭੈਣ ਨੂੰ ਗਰ ਭ ਵਤੀ ਕਰ ਦਿੱਤਾ।

23 ਸਾਲਾ ਪੀੜ੍ਹਤ ਕੁੜੀ ਨੇ ਦੋ ਸ਼ ਲਗਾਏ ਹਨ ਕਿ ਉਸ ਦੇ ਰਿਸ਼ਤੇਦਾਰੀ ’ਚ ਲੱਗਦੇ ਚਚੇਰੇ ਭਰਾ ਨੇ ਉਸ ਨੂੰ ਨ ਸ਼ੀਲੀ ਚੀਜ਼ ਪਿਲਾ ਕੇ ਉਸ ਨਾਲ ਬਲਾਤ ਕਾਰ ਕੀਤਾ।

ਇਹ ਦੋ ਸ਼ ਪੀ ੜਤ ਲੜਕੀ ਵੱਲੋਂ ਲਗਾਏ ਗਏ ਹਨ, ਜੋ ਇਸ ਸਮੇਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜੇ ਰੇ ਇਲਾ ਜ ਹੈ। ਉਧਰ ਇਸ ਸ਼ਿਕਾ ਇਤ ਤੋਂ ਬਾਅਦ ਥਾਣਾ ਕੋਟਭਾਈ ਪੁਲਿਸ ਨੇ ਕਥਿਤ ਦੋ ਸ਼ੀ ਖ਼ਿ ਲਾਫ਼ ਮਾਮਲਾ ਵੀ ਦਰਜ ਕਰ ਲਿਆ ਹੈ।

ਪੁਲਿਸ ਅੱਗੇ ਪੀੜ ਤ ਲੜਕੀ ਨੇ ਆਪਣੇ ਬਿਆਨ ਦਿੰਦਿਆਂ ਦੱਸਿਆ ਕਿ ਇਸੇ ਸਾਲ ਦੇ 5 ਅਪ੍ਰੈਲ ਨੂੰ ਉਹ ਤੇ ਉਸਦਾ ਚਚੇਰਾ ਭਰਾ ਕੁਲਵਿੰਦਰ ਸਿੰਘ, ਜੋ ਫੌਜੀ ਹੈ, ਘਰ ‘ਚ ਇਕੱਲੇ ਸਨ।

ਜਿਸ ਤੋਂ ਬਾਅਦ ਉਹ ਬੇ ਹੋਸ਼ ਹੋ ਗਈ ਤਾਂ ਕੁਲਵਿੰਦਰ ਸਿੰਘ ਨੇ ਬੇ ਹੋਸ਼ੀ ਦੀ ਹਾਲਤ ‘ਚ ਉਸ ਨਾਲ ਬ ਲਾਤਕਾਰ ਕੀਤਾ। ਜਦੋਂ ਉਸਨੂੰ ਹੋਸ਼ ਆਇਆ ਤਾਂ ਕੁਲਵਿੰਦਰ ਸਿੰਘ ਨੇ ਉਸਨੂੰ ਜਾਨੋ ਮਾਰਨ ਦੀਆਂ ਧਮ ਕੀਆਂ ਦਿੱਤੀਆਂ

ਕੁੜੀ ਨੇ ਕਿਹਾ ਕਿ ਦੋ ਮਹੀਨਿਆਂ ਬਾਅਦ ਜਦੋਂ ਉਸ ਦੀ ਸਿਹਤ ਖਰਾਬ ਹੋਈ ਤਾਂ ਉਸ ਨੇ ਆਪਣੀ ਭੈਣ ਨੂੰ ਦੱਸਿਆ ਤਾਂ ਉਸ ਦਾ ਚੈਕਅੱਪ ਤੋਂ ਬਾਅਦ ਸਾਰੇ ਮਾਮਲੇ ਦਾ ਪਤਾ ਲੱਗਿਆ।

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਘਟੇ ਹੋਏ ਸੈੱਲ ਵਧਾਉਣ ਦਾ ਦੇਸੀ ਇਲਾਜ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *