Home / news / Bhagwant Mann ਦੇ MLA ਨੇ ਸਰਕਾਰ ਬੱਸ ਰੋਕ ਮਾ-ਰੀ ਰੇਡ ਬੱਸ ਚ ਦੇਖਿਆ !

Bhagwant Mann ਦੇ MLA ਨੇ ਸਰਕਾਰ ਬੱਸ ਰੋਕ ਮਾ-ਰੀ ਰੇਡ ਬੱਸ ਚ ਦੇਖਿਆ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ

ਇਕ ਐਮ ਐਲ ਏ ਨੇ ਕਿਹਾ ਕਿ ਮੈਨੂੰ ਇੱਕ ਸ਼ਿਕਾਇਤ ਮਿਲੀ ਸੀ ਕਿ ਬੱਸ ਦਾ ਡਰਾਈਵਰ ਟਿਕਟ ਸਹੀ ਨਹੀਂ ਕੱਟ ਰਿਹਾ ਹੈ। ਉਹ ਟਿਕਟਾਂ ਦੇ ਪੈਸੇ ਆਪਣੀ ਜੇਬ ਵਿੱਚ ਪਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਈਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੇ ਦੋ ਮੁਲਜ਼ਮਾਂ ਨੂੰ ਪੰਜ ਸੌ ਪੰਜ ਸੌ ਰੁਪਏ ਵੀ ਦਿੱਤੇ ਹਨ। ਕਿਉਂਕਿ ਉਨ੍ਹਾਂ ਨੇ ਇਮਾਨਦਾਰੀ ਨਾਲ ਕੰਮ ਕੀਤਾ ਹੈ।

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਚੁੱਕ ਬਣ ਚੁੱਕੇ ਹਨ ਅਤੇ ਉਨ੍ਹਾਂ ਦੀ ਪਾਰਟੀ ਦੇ ਸਾਰੇ ਐਮ ਐਲ ਏ ਵੱਲੋਂ ਕੰਮ ਪੂਰੇ ਜ਼ੋਰਾਂ ਸ਼ੋਰਾਂ ਤੇ ਕੀਤਾ ਜਾ ਰਿਹਾ ਹੈ। ਇਹ ਵੀ ਕਿਹਾ ਜਾਂਦਾ ਹੈ ਕਿ ਭਾਵੇਂ ਨਵੀਂਆਂ ਸਰਕਾਰਾਂ ਹੋਣ ਜਾਂ ਪੁਰਾਣੀਆਂ ਪਹਿਲੇ ਚਾਰ ਸਾਲ ਤੱਕ ਉਹ ਇੱਕ ਵੀ ਕੰਮ ਨਹੀਂ ਕਰਦੀਆਂ ਹਨ। ਪਰ ਜਦੋਂ ਚੋਣਾਂ ਹੁੰਦੀਆਂ ਹਨ ਉਹ ਪੂਰੇ ਦੱਬ ਕੇ ਕੰਮ ਕਰਦੀਆਂ ਹਨ ਤਾਂ ਜੋ ਅਗਲੀ ਵਾਰ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਆ ਸਕੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅਨਮੋਲ ਗਗਨ ਮਾਨ ਦੀ ਅੱਜ ਹੋਈ ਬਹਿਸ !

ਦਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਜਿਨਾ ਦੀ ਕਿ ਕਾਂਗਰਸ ਵਿਧਾਇਕ ਰਾਜਾ ਵੜਿੰਗ …

Leave a Reply

Your email address will not be published.

Recent Comments

No comments to show.