Home / news / ਪੰਜਾਬ ਦੇ ਇਸ ਪਿੰਡ ਤੇ ਹੈ ਮੱਖੀਆਂ ਦਾ ਕਬਜਾ !

ਪੰਜਾਬ ਦੇ ਇਸ ਪਿੰਡ ਤੇ ਹੈ ਮੱਖੀਆਂ ਦਾ ਕਬਜਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ

ਸੁਣਿਆ ਜਾ ਸਕਦਾ ਹੈ ਇਕ ਪਿੰਡ ਭਗਵਾਨ ਪੁਰਾ ਦੇ ਵਿਚ ਇਕ ਪੋਲਟਰੀ ਫ਼ਾਰਮ ਕਰਕੇ ਮੱਖੀਆਂ ਨੇ ਲੋਕਾਂ ਦਾ ਜੀਣਾ ਹਰਾਮ ਕੀਤਾ ਹੋਇਆ ਹੈ। ਇਹਨਾਂ ਮੱਖੀਆਂ ਦੇ ਕਰਕੇ ਪਿੰਡ ਵਿੱਚ ਨਾ ਕੋਈ ਰਿਸ਼ਤੇਦਾਰ ਆਉਂਦਾ ਹੈ ਤੇ ਨਾ ਹੀ ਕੋਈ ਕਿਸੇ ਦਾ ਜੀਅ ਕਰਦਾ ਆਉਣ ਦਾ । ਇਹ ਕਹਿਣਾ ਹੈ ਕਿ ਮੱਖੀਆਂ ਨੇ ਉਨ੍ਹਾਂ ਨੂੰ ਇੱਥੋਂ ਤੱਕ ਪਰੇਸ਼ਾਨ

ਕੀਤਾ ਹੋਇਆ ਹੈ ਕਿ ਘਰੇ ਉਹ ਆਪਣਾ ਭੋਜਨ ਵੀ ਨਹੀਂ ਪਕਾ ਸਕਦੇ ਤੇ ਕਈ ਵਾਰ ਉਨ੍ਹਾਂ ਨੂੰ ਖਾਣਾ ਵੀ ਬਾਹਰ ਜਾਕੇ ਖਾਣਾ ਪੈਂਦਾ ਹੈ। ਸਰਕਾਰ ਦੀ ਅਪੀਲ ਕੀਤੀ ਕਿ ਇਸ ਪੋਲਟਰੀ ਫਾਰਮ ਨੂੰ ਜਲਦ ਬੰਦ ਕਰਵਾਇਆ ਜਾਵੇ ਤਾਂ ਕਿ ਉਹ ਚੈਨ ਦੀ ਜ਼ਿੰਦਗੀ ਬਤੀਤ ਕਰ ਸਕਣ। ਇਸ ਸਮੇਂ ਪਿੰਡ ਦੇ ਵਿੱਚ ਮੱਖੀਆਂ ਦਾ ਪ੍ਰਭਾਵ ਬਹੁਤ ਹੀ ਜ਼ਿਆਦਾ ਵਧ ਗਿਆ

ਅਤੇ ਪਿੰਡ ਦੇ ਵਿਚ ਇਕ ਮੱਖੀਆਂ ਨੇ ਦਹਿਸ਼ਤ ਫੈਲਾਈ ਜਾ ਰਹੀ ਹੈ। ਘਰਾਂ ਦੇ ਵਿੱਚ ਰੋਟੀ ਪਕਾਉਣਾ ਵੀ ਬਹੁਤ ਹੀ ਜਿਆਦਾ ਮੁਸ਼ਕਲ ਹੋ ਗਿਆ ਹੈ। ਪਿੰਡ ਦੇ ਵਿਚ ਹਰ ਪਾਸੇ ਮੱਖੀਆਂ ਦੀ ਦਿਖਾਈ ਦੇ ਰਹੀਆਂ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੁੰਡੇ ਦੀ ਮਾਂ ਨੇ ਮੁੰਡੇ ਦੀ ਸਹੇਲੀ ਨੂੰ ਲਾ ਲਿਆ ਫੋਨ ਕੱਢੀਆਂ ਗੰਦੀਆਂ ਗਾ-ਲ੍ਹਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.