Home / ਤਾਜ਼ਾ ਖ਼ਬਰਾਂ / ਭਗਵੰਤ ਮਾਨ ਦਾ ਕੈਬਿਨਟ ਮੀਟਿੰਗ ਚ ਨਵਾਂ ਫੈਂਸਲਾ ਪੰਜਾਬ ਦੇ ਕਿਸਾਨਾਂ ਲਈ ਚੰਗੀ ਖਬਰ !

ਭਗਵੰਤ ਮਾਨ ਦਾ ਕੈਬਿਨਟ ਮੀਟਿੰਗ ਚ ਨਵਾਂ ਫੈਂਸਲਾ ਪੰਜਾਬ ਦੇ ਕਿਸਾਨਾਂ ਲਈ ਚੰਗੀ ਖਬਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਪੰਜਾਬ ਦੇ ਕਿਸਾਨਾਂ ਦੀ

ਖਰੀਦਦਾਰੀ ਕਰਨੀ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਭਰ ਦੇ ਕਿਸਾਨ ਇੱਕ ਅਪ੍ਰੈਲ ਦੋ ਹਜਾਰ ਬਾਈ ਤੋਂ ਡਿਜੀਟਲ ਜੇ ਫਾਰਮ ਉਪਲੱਬਧ ਕਰਾਉਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਮੰਡੀ ਬੋਰਡ ਦੀ ਇਸ ਨਵੀਂ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਨੌੰ ਲੱਖ ਤੋਂ ਵੱਧ ਰਜਿਸਟਰਡ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ। ਮੰਡੀਆਂ ਵਿਚ ਭੇਜੀਆਂ ਜਾਣ ਵਾਲੀਆਂ ਫਸਲ ਤੇ ਹੁਣ ਜੇ ਫਾਰਮ ਆਡ਼੍ਹਤੀਆਂ ਤੇ ਖਰੀਦਦਾਰੀ ਕਰਦੇ ਤੁਹਾਨੂੰ ਜੇ ਫਾਰਮ

ਮਿਲਣਗੇ। ਇਤਿਹਾਸਕ ਫ਼ੈਸਲਾ ਕਰਾਰ ਦਿੰਦਿਆਂ ਉਹਨਾਂ ਨੇ ਕਿਹਾ ਕਿ ਹੁਣ ਕਿਸੇ ਵੀ ਪੰਜਾਬ ਦੇ ਕਿਸਾਨ ਨੂੰ ਸਮੱਸਿਆ ਨਹੀਂ ਆਵੇਗੀ ਉਹ ਆਪਣੀ ਫਸਲ ਆਸਾਨੀ ਨਾਲ ਵੇਚ ਸਕਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.