Home / ਤਾਜ਼ਾ ਖ਼ਬਰਾਂ / ਇੱਕ ਵਾਰ ਫਿਰ ਚਲੀਆਂ ਗੋ-ਲੀਆਂ ਮੈਦਾਨ ਚ !

ਇੱਕ ਵਾਰ ਫਿਰ ਚਲੀਆਂ ਗੋ-ਲੀਆਂ ਮੈਦਾਨ ਚ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ

ਦੇਖੇ ਜਾ ਸਕਦੇ ਹਨ ਕਿ ਸੰਦੀਪ ਨੰਗਲ ਅੰਬੀਆਂ ਤੋਂ ਬਾਅਦ ਹੁਣ ਇਕ ਬਠਿੰਡਾ ਦੇ ਪਿੰਡ ਵਿਚ ਗੋ-ਲੀਆਂ ਚਲਾਉਣ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰਾ ਮਸਲਾ ਇੱਕ ਖਿਡਾਰੀ ਦੀ ਜ਼ਿਆਦਾ ਭਰ ਦੇ ਖੇਡਣ ਕਰਕੇ ਹੋਇਆ ਹੈ ਇਸ ਤੋਂ ਬਾਅਦ ਇੱਕ ਟੀਮ ਨੇ ਬਾਰਾਂ ਬੋਰ ਦੇ ਨਾਲ ਗੋ-ਲੀ ਚਲਾ ਦਿੱਤੀ। ਜਿਸ ਤੋਂ ਬਾਅਦ ਲੋਕਾਂ ਨੇ ਉਨ੍ਹਾਂ ਦੀ ਬਹੁਤੀ ਜ਼ਿਆਦਾ ਬੁਰੇ ਤਰੀਕੇ ਨਾਲ ਕੁੱ-ਟਮਾ-ਰ ਕੀਤੀ ਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿਸ ਤੋਂ ਬਾਅਦ ਹੁਣ ਪੁਲੀਸ ਵੱਲੋਂ ਗੋ-ਲੀ ਚਲਾਉਣ ਵਾਲਿਆਂ ਖ਼ਿਲਾਫ਼ ਤਿੱਨ ਸੌ ਸੱਤ ਦਾ ਪਰ ਚਾ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ ਮੱਲ੍ਹੀਆਂ ਪਿੰਡ ਦੇ ਵਿਚ ਸੰਦੀਪ ਨੰਗਲ ਅੰਬੀਆਂ ਦੇ ਉੱਤੇ ਵੀ ਧੜਾ ਧੜ ਗੋ-ਲੀਆਂ ਚਲਾਈਆਂ ਗਈਆਂ ਸੀ ਜਿਸ ਦੀ ਮੌਕੇ ਤੇ ਹੀ ਮੌ-ਤ ਹੋ ਗਈ ਸੀ ਜਿਸ ਤੋਂ ਬਾਅਦ ਕਬੱਡੀ ਖੇਡ ਜਗਤ ਨੂੰ ਇਕ ਬਹੁਤ ਹੀ ਵੱਡਾ ਘਾਟਾ ਪੈ ਗਿਆ ਸੀ ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.