Home / news / ਹਰਪਾਲ ਚੀਮਾ ਦੀ ਕਾਂਗਰਸੀਆਂ ਨੂੰ ਚੇਤਾਵਨੀ ਇਹ ਬਦਮਾਸ਼ੀ ਥੋਡੀ ਹੁਣ ਨਹੀ ਚੱਲਣੀ !

ਹਰਪਾਲ ਚੀਮਾ ਦੀ ਕਾਂਗਰਸੀਆਂ ਨੂੰ ਚੇਤਾਵਨੀ ਇਹ ਬਦਮਾਸ਼ੀ ਥੋਡੀ ਹੁਣ ਨਹੀ ਚੱਲਣੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡਿਓ ਵਿਚ

ਸੁਣਿਆ ਜਾ ਸਕਦਾ ਹੈ ਕਿ ਹਰਪਾਲ ਚੀਮਾ ਨੇ ਕਿਹਾ ਕਿ ਜੋ ਮੁੱਖ ਮੰਤਰੀ ਨੇ ਮਤਾ ਪਾਸ ਕੀਤਾ ਹੈ ਮੈਂ ਉਸ ਦਾ ਸਮਰਥਨ ਕਰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਸਰਕਾਰ ਨੇ ਪੰਜਾਬ ਦੇ ਉੱਪਰ ਬਹੁਤ ਤਰਾਂ ਦੇ ਡਾਕੇ ਮਾ-ਰ ਲਏ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਕੇਜਰੀਵਾਲ ਸਾਹਿਬ ਦੇ ੳੁੱਤੇ ਜੋ ਹਮਲਾ ਹੋਇਆ ਹੈ ਉਸ ਦੀ ਵੀ ਬਹੁਤ ਜ਼ਿਆਦਾ ਸਖ਼ਤ ਨਿੰਦਾ ਕਰਦੇ ਹਾਂ।

ਉਨ੍ਹਾਂ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਪੰਜਾਬ ਦੇ ਉੱਤੇ ਹਰ ਰੋਜ਼ ਡਾਕੇ ਮਾ-ਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਅਜਿਹੇ ਲੀਡਰ ਹਨ ਜੋ ਹਰ ਤਰ੍ਹਾਂ ਦੇ ਮੁੱਦੇ ਉਤੇ ਪੱਖ ਰੱਖਦੇ ਹਨ। ਕੇਂਦਰ ਸਰਕਾਰ ਦੇ ਵੱਲੋਂ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ ਇਸ ਤੋਂ ਬਾਅਦ ਪੰਜਾਬ ਦੇ ਵਿੱਚ ਪੂਰੀ ਤਰਾਂ ਹਲਚਲ ਮਚ ਗਈ ਅਤੇ ਭਗਵੰਤ ਮਾਨ ਨੇ ਕਿਹਾ ਕਿ ਅਸੀਂ

ਪੰਜਾਬ ਦੇ ਲਈ ਲ-ੜਾਂਗੇ। ਸਾਨੂੰ ਪੰਜਾਬ ਦੇ ਲਈ ਜੋ ਕੁਝ ਵੀ ਕਰਨਾ ਪਵੇ ਅਸੀਂ ਪੂਰਾ ਜ਼ੋਰ ਲਾ ਕੇ ਉਸ ਕੰਮ ਨੂੰ ਅੱਗੇ ਲੈ ਕੇ ਜਾਵਾਂਗੇ। ਅਸੀਂ ਪੰਜਾਬ ਦੇ ਲੋਕਾਂ ਨੂੰ ਬਚਾ ਉਣਾ ਹੈ ਤੇ ਪੰਜਾਬ ਨੂੰ ਬਚਾਉਣਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.