Home / ਤਾਜ਼ਾ ਖ਼ਬਰਾਂ / ਦਿੱਲੀ ਵਿਚ ਸਿੱਖ ਨੌਜਵਾਨ ਦਾ ਪਿਆ ਪੰ-ਗਾ !

ਦਿੱਲੀ ਵਿਚ ਸਿੱਖ ਨੌਜਵਾਨ ਦਾ ਪਿਆ ਪੰ-ਗਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇਕ ਨੌਜਵਾਨ ਦਿੱਲੀ ਵਿਚ ਮੈਟਰੋ ਸਟੇਸ਼ਨ ਤੇ ਕਿਰਪਾਨ ਪਾ ਕੇ ਜਾ ਰਿਹਾ ਸੀ ਜਿਸ ਨੂੰ ਉੱਥੇ ਬੈਠੇ ਫੌਜੀਆਂ ਦੇ ਵੱਲੋਂ ਰੋਕਿਆ ਗਿਆ।

ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਤੂੰ ਟਰੇਨ ਵਿਚ ਸਫਰ ਨਹੀਂ ਕਰ ਸਕਦਾ ਅਤੇ ਜੇਕਰ ਤੂੰ ਸਫਰ ਕਰਨਾ ਹੈ ਤਾਂ ਸਾਨੂੰ ਕਿਰਪਾਨ ਖੋਲ ਕੇ ਦਿਖਾ। ਇਸ ਨੌਜਵਾਨ ਵੀਰ ਨੇ ਕਿਹਾ ਕਿ ਅਸੀਂ ਕਿਰਪਾਨ ਤਾਂ ਮੈਂ ਖੋਲ ਕੇ ਨਹੀਂ ਦਿਖਾ ਸਕਦਾ। ਉਨ੍ਹਾਂ ਨੇ ਕਿਹਾ ਕਿ ਮੈਂ ਹਰ ਰੋਜ਼ ਹੀ ਇਸ ਮੈਟਰੋ ਤੇ ਜਾਂਦਾ ਹਾਂ ਪਹਿਲਾਂ ਤਾਂ ਮੈਨੂੰ ਕਿਸੇ ਨੇ ਵੀ ਨਹੀਂ ਰੋਕਿਆ ਅਤੇ ਤੁਸੀਂ ਅੱਜ ਕਿਉਂ ਰੋਕਿਆ ਹੈ। ਜਦੋਂ ਉਹ ਉਨ੍ਹਾਂ ਦੀ ਵੀਡੀਓ ਬਣਾ ਰਿਹਾ ਹੁੰਦਾ ਹੈ ਤਾਂ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਤੂੰ ਵੀਡਿਓ ਨਾ ਬਣਾ।

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਬਹੁਤ ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ ਜਿਸ ਵਿੱਚ ਸਿੱਖਾਂ ਨੂੰ ਬਹੁਤ ਸਾਰੀਆਂ ਚੀਜ਼ਾਂ ਤੋਂ ਰੋਕਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਇੱਕ ਅਜਿਹੀ ਘਟਨਾ ਵਾਪਰੀ ਸੀ ਜਿਸ ਦੇ ਵਿਚ ਕੁਝ ਨੌਜਵਾਨ ਆਪਣੇ ਮੋਟਰਸਾਈਕਲਾਂ ਤੇ ਨਿਸ਼ਾਨ ਸਾਹਿਬ ਲਾ ਕੇ ਆ ਰਹੀ ਸੀ। ਉਸ ਸਮੇਂ ਵੀ ਉਨ੍ਹਾਂ ਨਾਲ ਬਹੁਤ ਜ਼ਿਆਦਾ ਵਤਮੀਜ਼ੀ ਕੀਤੀ ਗਈ ਸੀ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸਿਹਤ ਮੰਤਰੀ ਹੋਇਆ ਦੋ-ਸ਼ੀ, ਕਰ ਲਿਆ ਗ੍ਰਿਫ-ਤਾਰ, ਓਧਰੋਂ ਮੁਸੇਵਾਲਾ ਨੇ ਵੀ ਠੋਕਤਾ ਬਿਆਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.