Home / ਤਾਜ਼ਾ ਖ਼ਬਰਾਂ / ਕਿਸਾਨ ਵੀਰਾਂ ਲਈ ਵੱਡੀ ਖੁਸ਼ਖਬਰੀ !

ਕਿਸਾਨ ਵੀਰਾਂ ਲਈ ਵੱਡੀ ਖੁਸ਼ਖਬਰੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਭਾਰਤ ਵਿੱਚ ਵਧ ਰਹੀਆਂ ਮਹਿੰਗਾਈ ਦੀਆਂ ਕੀਮਤਾਂ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ ਜਿਥੇ ਲੋਕ ਪਹਿਲਾਂ ਹੀ ਕੋਰੋਨਾ

ਕਾਰਨ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੇ ਹਨ। ਕਿਉਂਕਿ ਉਨ੍ਹਾਂ ਦੇ ਕੇ -ਸਾਂ ਦੀ ਕਾਰਨ ਦੇਸ਼ ਅੰਦਰ ਸਰਕਾਰ ਵੱਲੋਂ ਤਾਲਾ ਬੰਦੀ ਕਰ ਦਿੱਤੀ ਗਈ ਸੀ। ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਠੱਪ ਵੀ ਸਾਨੂੰ ਕਿਸ ਆਰਥਿਕ ਤੰਗੀ ਦੇ ਚਲਦੇ ਹੋਏ ਬਹੁਤ ਸਾਰੇ ਪਰਿਵਾਰਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਗਿਆ ਸੀ। ਦੇਸ਼ ਦੇ ਪੰਜ ਸੂਬਿਆਂ ਚ ਚੋਣਾਂ ਤੋਂ ਬਾਅਦ ਹੁਣ ਕੇਂਦਰ ਵੱਲੋਂ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਚ ਵਾਧਾ ਕੀਤਾ ਗਿਆ ਹੈ। ਲੋਕਾਂ ਉਪਰ ਪੈਣ ਵਾਲਾ ਵਿੱਤੀ ਬੋਝ ਉਨ੍ਹਾਂ ਨੂੰ ਆਰਥਿਕ ਤੌਰ ਤੇ

ਕਮਜ਼ੋਰ ਕਰ ਰਿਹਾ ਹੈ। ਸਰਕਾਰ ਵੱਲੋਂ ਹੁਣ ਵੱਖ ਵੱਖ ਖੇਤਰਾਂ ਦੇ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਦੁੱਧ ਦੀਆਂ ਕੀਮਤਾਂ ਚ ਵੀਹ ਰੁਪਏ ਪ੍ਰਤੀ ਕਿਲੋ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਫੈਸਲਾ ਲਿਆ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਤੇ ਪੰਜਾਬ ਦੇ ਸਹਿਕਾਰਤਾ ਮੰਤਰੀ ਸਤਪਾਲ ਸਿੰਘ ਚੀਮਾ ਵੱਲੋਂ ਪਸ਼ੂ ਪਾਲਣ ਨਾਲ ਵੱਡੀ ਰਾਹਤ ਦਿੱਤੀ ਹੈ। । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.