Home / news / ਹੱਸ ਹੱਸ ਚਿੱਠੀਆਂ ਦਿਖਾਉਣ ਦੀ ਥਾਂ ਮਨੀਸ਼ਾ ਗੁਲਾਟੀ ਕੁਝ ਕਰਕੇ ਦਿਖਾਵੇ !

ਹੱਸ ਹੱਸ ਚਿੱਠੀਆਂ ਦਿਖਾਉਣ ਦੀ ਥਾਂ ਮਨੀਸ਼ਾ ਗੁਲਾਟੀ ਕੁਝ ਕਰਕੇ ਦਿਖਾਵੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਵੀਡੀਓ ਵਿੱਚ ਸੁਣਿਆ ਜਾ

ਸਕਦਾ ਹੈ ਕਿ ਇਕ ਵਕੀਲ ਨੇ ਕਿਹਾ ਹੈ ਕਿ ਮਨੀਸ਼ਾ ਗੁਲਾਟੀ ਨੇ ਅੱਜ ਤੱਕ ਮਾਫੀ ਨਹੀਂ ਮੰਗੀ ਹੈ ਕਿ ਉਸ ਨੇ ਲਾਡੀ ਵਾਲੇ ਮਾਮਲੇ ਵਿਚ ਅਤੇ ਉਹਨਾਂ ਨੇ ਕੁਝ ਵੀ ਨਹੀਂ ਕੀਤਾ ਹੈ ਉਨ੍ਹਾਂ ਨੇ ਕਿਹਾ ਕਿ ਉਹ ਤਾਂ ਅੱਜ ਤਕ ਬੇਅੰਤ ਕੌਰ ਨੂੰ ਵਾਪਸ ਨਹੀਂ ਲਿਆ ਸਕੀ। ਉਨ੍ਹਾਂ ਨੇ ਕਿਹਾ ਕਿ ਉਹ ਹੱਸ ਹੱਸ ਕੇ ਚਿੱਠੀਆਂ ਵਿਖਾ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਮਨੀਸ਼ਾ ਗੁਲਾਟੀ ਦਾ ਅਹੁਦਾ ਬਹੁਤ ਵੱਡਾ ਹੈ ਅਤੇ ਉਨ੍ਹਾਂ ਦੇ ਕੋਲੋਂ ਇਹੋ ਜਿਹੀਆਂ ਗੱਲਾਂ ਕਰਨਾ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਵਾਸਤੇ ਇਹ ਬਹੁਤ ਜਿਆਦਾ ਸ਼ਰਮ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਜੋ ਕੈਨੇਡਾ ਸਰਕਾਰ ਨੇ ਚਿੱਠੀ ਭੇਜੀ ਹੈ ਉਸ ਵਿਚ ਉਨ੍ਹਾਂ ਨੇ ਮਾਫੀ ਮੰਗੀ ਹੈ ਕਿ ਸਾਨੂੰ ਦੇਰੀ ਹੋ ਗਈ ਤੁਹਾਡੇ

ਨਾਲ ਗੱਲ ਕਰਨ ਦੀ। ਉਨ੍ਹਾਂ ਨੇ ਕਿਹਾ ਕਿ ਜਦੋਂ ਅਸੀਂ ਉਨ੍ਹਾਂ ਦੇ ਦਫ਼ਤਰ ਜਾਂਦੇ ਹਾਂ ਤਾਂ ਜੋ ਉਨ੍ਹਾਂ ਨੇ ਰਿਟਾਇਰ ਅਫਸਰ ਰੱਖੇ ਹਨ। ਉਹ ਲੋਕਾਂ ਨੂੰ ਕਹਿੰਦੇ ਹਨ ਕਿ ਤੁਸੀਂ ਬਾਹਰ ਚਲੇ ਜਾਓ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਉਹਨੇ ਦਫ਼ਤਰ ਵਿੱਚ ਕੈਮਰਾ ਨਹੀਂ ਲਿਜਾਣ ਦਿੰਦੇ ਅਤੇ ਉਹ ਹਰ ਸ਼ਮੇ ਆਪ ਤਾਂ ਕੈਮਰੇ ਦੇ ਸਾਹਮਣੇ ਹੀ ਰਹਿੰਦੇ ਹਨ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.