Home / news / ਪੰਜਾਬ ਚ ਸਮਾਰਟ ਬਿਜਲੀ ਮੀਟਰ ਲਾਉਣ ਬਾਰੇ ਬਿਜਲੀ ਮੰਤਰੀ ਦਾ ਐਲਾਨ !

ਪੰਜਾਬ ਚ ਸਮਾਰਟ ਬਿਜਲੀ ਮੀਟਰ ਲਾਉਣ ਬਾਰੇ ਬਿਜਲੀ ਮੰਤਰੀ ਦਾ ਐਲਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਪੰਜਾਬ ਚ ਵਧ ਰਹੀ ਹੈ ਇਸ ਦੇ ਨਾਲ ਸੂਬੇ ਵਿੱਚ ਬਿਜਲੀ ਮੰਗ ਵੀ ਵਧਦੀ ਜਾ ਰਹੀ ਹੈ। ਨਾਲ ਹੀ ਸੂਬੇ ਦੀ ਨਵੀਂ ਸਰਕਾਰ ਆਮ ਆਦਮੀ ਪਾਰਟੀ ਨੇ ਇਸ ਸੰਬੰਧੀ ਬਹੁਤ ਸਾਰੀਆਂ ਮੁਸ਼ਕਿਲਾਂ

ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹੁਣ ਬਿਜਲੀ ਮੰਤਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਜਲੀ ਮੰਤਰੀ ਨੇ ਵੱਡਾ ਬਿਆਨ ਦਿੰਦੇ ਕਿਹਾ ਕਿ ਪੰਜਾਬ ਵਿਚ ਅਸੀਂ ਪ੍ਰੀਪੇਡ ਮੀਟਰ ਨਹੀਂ ਸਮਾਰਟ ਮੀਟਰ ਲਗਾਵਾਂਗੇ ਇਸ ਮੀਟਰ ਦੀ ਖਾਸੀਅਤ ਇਹ ਹੈ ਕਿ ਇਸ ਵਿੱਚ ਇੱਕ ਸਟਿੱਕ ਹੈ ਬਿੱਲ ਤੁਹਾਡੇ ਮੋਬਾਈਲ ਵਿੱਚ ਆ ਜਾਵੇਗਾ। ਇਸਦੇ

ਨਾਲ ਹੀ ਜੇਕਰ ਤੁਸੀਂ ਘਰ ਤੋਂ ਬਾਹਰ ਹੋ। ਤੇ ਕੋਈ ਤੁਹਾਡੀ ਬਿਜਲੀ ਚੋਰੀ ਕਰੇਗਾ ਤੇ ਤੁਸੀਂ ਇਸ ਬਿਜਲੀ ਚੋਰੀ ਨੂੰ ਮੋਬਾਇਲ ਤੋਂ ਵੀ ਚੈੱਕ ਕਰ ਸਕੋਗੇ। ਉਹਨਾਂ ਨੇ ਕਿਹਾ ਕੇ ਬਿਜਲੀ ਦੀ ਕਮੀ ਅਤੇ ਬਿਜਲੀ ਸਬੰਧੀ ਹੋਰ ਮੁਸ਼ਕਿਲਾਂ ਦੇ ਸਬੰਧ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਹੁਣ ਤਕ ਪੰਜਾਬ ਵਿੱਚ ਕੋਲੇ ਦੀ ਕੋਈ ਕਮੀ ਨਹੀਂ ਹੈ ਤੇ

ਨਾ ਹੀ ਪੰਜਾਬ ਚ ਕੋਲੇ ਦੀ ਕੋਈ ਕਮੀ ਹੋਵੇਗੀ। ਜਿਸ ਲਈ ਅਸੀਂ ਡਿਊਟੀ ਲਗਾਈ ਹੈ ਇਸਦੇ ਨਾਲ ਹੀ ਉਨ੍ਹਾਂ ਨੇ ਅੱਗੇ ਕਿਹਾ ਕਿ ਜਿਹੜੇ ਪ੍ਰਾਈਵੇਟ ਥਰਮਲ ਪਲਾਂਟ ਹਨ ਉਨ੍ਹਾਂ ਦੇ ਕਾਰਨ ਉਨ੍ਹਾਂ ਦੇ ਕਾਨੂੰਨ ਨੂੰ ਦੇਖਿਆ ਜਾਵੇਗਾ। ਜਿਸ ਤਹਿਤ ਉਨ੍ਹਾਂ ਦਾ ਧਿਆਨ ਰੱਖਿਆ ਜਾਵੇ ਕਿਉਂਕਿ ਅਕਸਰ ਜਦੋ ਬਿਜਲੀ ਦੀ ਲੋੜ ਹੁੰਦੀ ਹੈ ਤਾਂ ਉਸ ਸਮੇਂ ਥਰਮਲ ਪਲਾਂਟ ਕਿਉਂ ਬੰਦ ਕਰ ਦਿੱਤੇ ਜਾਂਦੇ ਹਨ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਕੱ-ਢੀਆਂ ਗਾ-ਲ੍ਹਾਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.