Home / news / ਸਰਕਾਰੀ ਸਕੂਲ ‘ਚ ਮਾਪਿਆਂ ਤੇ ਅਧਿਆਪਕਾਂ ‘ਚ ਪਿਆ ਰੱਫੜ !

ਸਰਕਾਰੀ ਸਕੂਲ ‘ਚ ਮਾਪਿਆਂ ਤੇ ਅਧਿਆਪਕਾਂ ‘ਚ ਪਿਆ ਰੱਫੜ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ

ਹੈ ਕਿ ਇੱਕ ਮੈਡਮ ਵੱਲੋਂ ਕਿਹਾ ਗਿਆ ਹੈ ਕਿ ਮੈਂ ਡਿਊਟੀ ਕਰ ਰਹੀ ਸੀ ਕਿਉਂਕਿ ਅੱਜ ਪੰਜਵੀਂ ਕਲਾਸ ਦੇ ਬੋਰਡ ਦਾ ਪੇਪਰ ਸੀ ਅਤੇ ਇਕ ਗਗਨ ਦੀਪ ਨਾਂ ਦੀ ਔਰਤ ਉੱਥੇ ਆ ਗਏ। ਜਦੋਂ ਮੈਂ ਉਸ ਕੋਲ ਗਈ ਅਤੇ ਮੈਂ ਉਨ੍ਹਾਂ ਨੂੰ ਆਖਿਆ ਹਾਂ ਜੀ ਦੱਸੋ ਕੀ ਗੱਲ ਹੈ ਤਾਂ ਉਸ ਅੌਰਤ ਵੱਲੋਂ ਕਿਹਾ ਗਿਆ ਹੈ ਕਿ ਤੈਨੂੰ ਬੋਲਣ ਦੀ ਤਮੀਜ਼ ਨਹੀਂ

ਹੈ ਤੂੰ ਸਾਰਾ ਦਿਨ ਫੋਨ ਤੇ ਲੱਗੀ ਰਹਿੰਦੀ ਹਾਂ। ਜਿਸ ਤੋਂ ਬਾਅਦ ਉਹ ਬੱਚੇ ਲਿਜਾਣ ਦੀ ਕੋਸ਼ਿਸ਼ ਕਰ ਰਹੀ ਸੀ ਪਰ ਮੈਂ ਉਸ ਨੂੰ ਰੋਕਿਆ ਜਿਸ ਤੋਂ ਬਾਅਦ ਉਸਨੇ ਮੈਨੂੰ ਧੱਕਾ ਮਾਰਿਆ। ਇਸ ਤੋਂ ਬਾਅਦ ਉਸ ਨੇ ਮੇਰੇ ਥੱਪੜ ਮਾ ਰਿਆ। ਜਿਸ ਤੋਂ ਬਾਅਦ ਉਹ ਮੇਰੇ ਤੇ ਹੀ ਇਲਜ਼ਾਮ ਲਗਾ ਰਹੀ ਹੈ ਕਿ ਮੈਂ ਉਸ ਦੇ ਥੱਪੜ ਮਾਰਿਆ ਹੈ।

ਉਨ੍ਹਾਂ ਨੇ ਕਿਹਾ ਕਿ ਮੈਂ ਇੱਕ ਟੀਚਰਾਂ ਜੇਕਰ ਮੈਂ ਇਸ ਦਿਨ ਦੇ ਕੰਮ ਕਰੂਗੀ ਤਾ ਬੱਚੇ ਮੇਰੇ ਕੋਲੋਂ ਕੀ ਸਿੱਖਣਗੇ ਉਨ੍ਹਾਂ ਨੇ ਕਿਹਾ ਕਿ ਮੈਨੂੰ ਪੜ੍ਹਾਉਂਦੇ ਨੂੰ ਇਸ ਸਕੂਲ ਦੇ ਸੋਲ਼ਾਂ ਸਾਲ ਹੋ ਗਏ ਹਨ ਅੱਜ ਤੱਕ ਇਸ ਤਰ੍ਹਾਂ ਦੀ ਕੋਈ ਗੱਲ ਨਹੀਂ ਹੋਈ। ਇਹ ਉਸ ਔਰਤ ਦੇ ਵਲੋਂ ਸਾਰਾ ਕੁਝ ਜਾਣ ਬੁਝ ਕੇ ਕੀਤਾ ਜਾ ਰਿਹਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.