Home / news / ਕਥਾ ਵਾਚਕ ਵਲੋਂ ਔਰਤ ਨੂੰ ਇਸ ਤਰ੍ਹਾਂ ਦੇਖ ਕੇ ਸ਼ੱਕ ਹੋਇਆ !

ਕਥਾ ਵਾਚਕ ਵਲੋਂ ਔਰਤ ਨੂੰ ਇਸ ਤਰ੍ਹਾਂ ਦੇਖ ਕੇ ਸ਼ੱਕ ਹੋਇਆ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ

ਸਕਦਾ ਹੈ ਕਿ ਗਵਾਲੀਅਰ ਦੇ ਵਿੱਚ ਇੱਕ ਕਥਾ ਵਾਚਕ ਦੀ ਘਰਵਾਲੀ ਨੇ ਬਹੁਤ ਵੱਡੇ ਆ ਰੋਪ ਲਾਏ ਹਨ ਕਿ ਉਸ ਨੇ ਆਰੋਪ ਲਗਾਏ ਹਨ ਕਿ ਉਸ ਦਾ ਘਰਵਾਲਾ ਉਸ ਨੂੰ ਆਪਣੇ ਹੀ ਵਿਦਿਆਰਥੀਆਂ ਨਾਲ ਸੋਣ ਨੂੰ ਕਹਿੰਦਾ ਹੈ ਮੋਹ ਮਾਇਆ ਤਿਆਗਣ ਵਾਲਾ ਪਤੀ ਮਾਇਕੇ ਤੋਂ ਇਕ ਸਕਾਰਪੀਓ ਗੱਡੀ ਅਤੇ ਦਾ ਲੱਖ

ਰੁਪਏ ਲਿਆਉਣ ਦੀ ਮੰਗ ਆਪਣੀ ਘਰਵਾਲੀ ਤੋਂ ਕਰਦਾ ਹੈ। ਉਹ ਸੋਚਦੀ ਹੈ ਕਿ ਮੈਂ ਇਸ ਦੁਨੀਆਂ ਤੋਂ ਅਲ ਵਿਦਾ ਹੋ ਜਾਵਾਂ ਜਿਸ ਤੋਂ ਬਾਅਦ ਉਹ ਥਾਣੇ ਵਿਚ ਪਹੁੰਚ ਕੇ ਉਸ ਨੇ ਦੱਸਿਆ ਗਿਆ ਮੇਰਾ ਵਿਆਹ ਅੱਠ ਦਸੰਬਰ ਦੋ ਹਜਾਰ ਵੀਹ ਨੂੰ ਹੋਇਆ। ਵਜ਼ੀਰਾਂ ਵਿੱਚ ਰਹਿੰਦੇ ਹੋਏ ਕਥਾ ਵਾਚਕ ਦੇ ਨਾਲ ਹੋਇਆ। ਜਦੋ ਸਾਡਾ

ਵਿਆਹ ਹੋਇਆ ਸੀ ਉਸ ਸਮੇਂ ਉਸ ਨੇ ਦਹੇਜ ਲੈਣ ਤੋਂ ਇਨਕਾਰ ਕਰ ਦਿੱਤਾ ਪਰ ਜਦੋਂ ਵਿਆਹ ਦੇ ਅਗਲੇ ਦਿਨ ਹੀ ਉਸ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ। ਉਸਦਾ ਸਾਰਾ ਪਰਿਵਾਰ ਦਹੇਜ ਲੈਣ ਦੀ ਮੰਗ ਕਰਨ ਲੱਗਿਆ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਦੇਖੋ ਅੱਜ ਕੇਜਰੀਵਾਲ ਨੇ ਭਗਵੰਤ ਮਾਨ ਦੇ ਬਾਰੇ ਕੀ ਕਿਹਾ !

ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਉੱਤੇ ਆਮ ਆਦਮੀ …

Leave a Reply

Your email address will not be published.

Recent Comments

No comments to show.