Home / ਤਾਜ਼ਾ ਖ਼ਬਰਾਂ / ਸਰਕਾਰੀ ਸਕੂਲ ਦੀ ਅਧਿਆਪਕ ਨੇ ਜਵਾਕਾਂ ਸਾਮਣੇ ਬੱਚੇ ਦੀ ਮਾਂ ਨੂੰ ਮਾ-ਰਿਆ ਥੱਪੜ ਤੇ ਫਿਰ !

ਸਰਕਾਰੀ ਸਕੂਲ ਦੀ ਅਧਿਆਪਕ ਨੇ ਜਵਾਕਾਂ ਸਾਮਣੇ ਬੱਚੇ ਦੀ ਮਾਂ ਨੂੰ ਮਾ-ਰਿਆ ਥੱਪੜ ਤੇ ਫਿਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ

ਇਕ ਔਰਤ ਵਲੋਂ ਕਿਹਾ ਗਿਆ ਹੈ ਕਿ ਅਧਿਆਪਕਾਂ ਨੇ ਮੇਰੇ ਬੱਚੇ ਦੇ ਥੱਪੜ ਮਾ-ਰਿਆ ਅਤੇ ਜਦੋਂ ਮੈਂ ਵੀਡੀਓ ਬਣਾਉਣ ਲੱਗ ਪਈ ਤਾਂ ਉਸ ਨੇ ਮੇਰਾ ਮੋਬਾਈਲ ਵੀ ਚੁੱਕ ਕੇ ਪਰ੍ਹਾਂ ਮਾ-ਰਿਆ। ਜਿਸ ਤੋਂ ਬਾਅਦ ਉਸ ਨੇ ਸਾਰਾ ਸਟਾਫ ਬੁਲਾ ਲਿਆ। ਪਰ ਅਧਿਆਪਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਦੋਂ ਇਹ ਔਰਤ ਮੈਨੂੰ ਮਿਲਣ ਆਈ ਤਾਂ ਇਸ ਨੇ ਮੇਰੇ ਨਾਲ ਬਹੁਤੀ ਬਦ ਤਮੀਜ਼ੀ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਔਰਤ ਆਪਣੇ ਬੱਚੇ ਲੈ ਕੇ ਸਕੂਲ ਵਿੱਚ ਜਾ ਰਹੀ ਸੀ ਅਤੇ ਮੈਂ ਬੱਚਿਆਂ ਦਾ ਬੈਗ ਫੜ ਲਿਆ।

ਜਿਸ ਤੋਂ ਬਾਅਦ ਇਸ ਨੇ ਮੈਨੂੰ ਧੱਕਾ ਮਾ ਰਿਆ ਤੇ ਇਸ ਨੇ ਮੇਰੇ ਥੱਪੜ ਵੀ ਮਾ ਰਿਆ ਉਨ੍ਹਾਂ ਨੇ ਕਿਹਾ ਕਿ ਸਵੇਰੇ ਸਾਢੇ ਅੱਠ ਵਜੇ ਦਾ ਸਮਾਂ ਸੀ ਅਤੇ ਪੰਜਵੀਂ ਜਮਾਤ ਦਾ ਪੇਪਰ ਚੱਲ ਰਿਹਾ ਸੀ ਅਤੇ ਤਲਵਾੜੇ ਤੋਂ ਇਕ ਸਰ ਪੇਪਰ ਲੈਣ ਵਾਸਤੇ ਆਏ ਹੋਏ ਸੀ । ਇਹ ਔਰਤ ਸਰ ਦੇ ਕਮਰੇ ਵਿਚ ਚਲੀ ਗਈ ਮੈਨੂੰ ਲੱਗਿਆ ਕੋਈ ਕੰਮ ਹੋਵੇ ਗਾ ਮੈ ਉਸਦਾ ਇੰਤਜ਼ਾਰ ਕਰਦੀ ਰਹੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.