Home / news / ਆਹ ਲਓ ਆ ਗਏ ਪਿੰਡਾਂ ਚ ਵੀ ਚਿੱਪ ਵਾਲੇ ਮੀਟਰ !

ਆਹ ਲਓ ਆ ਗਏ ਪਿੰਡਾਂ ਚ ਵੀ ਚਿੱਪ ਵਾਲੇ ਮੀਟਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ

ਦੇਖਿਆ ਜਾ ਸਕਦਾ ਹੈਪੰਜਾਬ ਦੇ ਵਿੱਚ ਹੁਣ ਚਿੱਪ ਵਾਲੇ ਮੀਟਰ ਲੱਗਣੇ ਸ਼ੁਰੂ ਹੋ ਗਏ ਹਨ ਜਿਸਦਾ ਵਿਰੋਧ ਲੋਕ ਪੰਜਾਬ ਦੇ ਲੋਕਾਂ ਦੇ ਵੱਲੋਂ ਕੀਤਾ ਜਾ ਰਿਹਾ ਹੈ