Home / ਤਾਜ਼ਾ ਖ਼ਬਰਾਂ / ਪਿੰਡ ਚ ਲਾਏ ਸੀ ਨਵੇਂ ਸਮਾਰਟ ਮੀਟਰ ਅੱਗੋਂ ਕਿਸਾਨਾਂ ਨੇ ਪੱਟਤੇ ਤੇ ਦੇਖੋ ਫਿਰ ਕੀ ਹੋਇਆ !

ਪਿੰਡ ਚ ਲਾਏ ਸੀ ਨਵੇਂ ਸਮਾਰਟ ਮੀਟਰ ਅੱਗੋਂ ਕਿਸਾਨਾਂ ਨੇ ਪੱਟਤੇ ਤੇ ਦੇਖੋ ਫਿਰ ਕੀ ਹੋਇਆ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ

ਇਕ ਬੀਰ ਨੇ ਕਿਹਾ ਕਿ ਬਿਜਲੀ ਵਾਲੇ ਬਿਨਾਂ ਦੱਸੇ ਹੀ ਸਮਾਰਟ ਮੀਟਰ ਲਾਏ ਗਏ ਹਨ ਉਨ੍ਹਾਂ ਨੇ ਕਿਹਾ ਕਿ ਅਸੀਂ ਇਹ ਮੀਟਰ ਪੁੱਟ ਦਿੱਤੇ ਹਨ ਅਤੇ ਉਨ੍ਹਾਂ ਨੂੰ ਬੇਨਤੀ ਕੀਤੀ ਹੈ ਕੇ ਜੇਕਰ ਕੋਈ ਵੀ ਅੱਗੇ ਤੋਂ ਮੀਟਰ ਲਾਉਣ ਆਉਂਦਾ ਹੈ ਉਨ੍ਹਾਂ ਦੇ ਵਿਰੁੱਧ ਧਰਨਾ ਲਾਵਾਂਗੇ। ਉਨ੍ਹਾਂ ਨੇ ਕਿਹਾ ਕਿ ਅਸੀਂ ਇਹ ਮੀਟਰ ਨਹੀਂ ਲੱਗਣ ਦਿੰਦੇ ਹਨ।

ਉਨ੍ਹਾਂ ਨੇ ਕਿਹਾ ਕਿ ਜੇਕਰ ਸਾਡੀ ਗ਼ੈਰਮੌਜ਼ੂਦਗੀ ਵਿਚ ਇਹ ਮੀਟਰ ਲਗਾ ਕੇ ਜਾਂਦੇ ਹੋ ਤਾਂ ਤਾਂ ਜੋ ਸਾਨੂੰ ਪਤਾ ਲੱਗੇਗਾ ਕਿ ਇਹ ਮੀਟਰ ਉਤਾਰ ਕੇ ਸੁੱਟ ਦੇਵਾਂਗੇ । ਉਹਨਾਂ ਨੇ ਕਿਹਾ ਕੇ ਇਸ ਵਿਚ ਚਿੱਪ ਵੀ ਪੈਂਦੀ ਆਹ ਅਤੇ ਇਹ ਮੋਬਾਈਲ ਦੀ ਤਰਾਂ ਰਿਚਾਰਜ ਹੋਵੇ। ਜਸੀ ਤਰਾਂ ਅਸੀਂ ਮੋਬਾਈਲ ਦੇ ਵਿਚ ਪੈਸੇ ਪਾਉਂਦੇ ਹਾਂ ਉਸ ਤਰਾਂ ਹੀ ਇਸ ਵਿਚ ਪਵਾਉਣੇ ਪਿਆ ਕਰਨਗੇ। ਜੇਕਰ ਅਸੀਂ ਇਸ ਤਰਾਂ ਨਹੀਂ ਕਰਦੇ ਤਾ ਬਿਜਲੀ ਨਹੀਂ ਆਵੇਗੀ। ਇਹ ਸਰਕਾਰਾਂ ਲੋਕਾਂ ਦੇ ਨਾਲ ਧੱਕਾ ਕਰ ਰਹੀਆਂ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.