Home / news / ਪੁਲਿਸ ਔਰਤ ਦੇ ਮਗਰ ਤੇਜ਼ੀ ਨਾਲ ਭੱਜ ਰਹੀ ਸੀ !

ਪੁਲਿਸ ਔਰਤ ਦੇ ਮਗਰ ਤੇਜ਼ੀ ਨਾਲ ਭੱਜ ਰਹੀ ਸੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ

ਹੈ ਕਿ ਬੁਧਨੀ ਦੇ ਜ਼ਾਹਿਦਪੋਰਾ ਵਿੱਚ ਰਹਿਨੇ ਵਾਲੀ ਚੰਦਾ ਦਾ ਵਿਆਹ ਮਹਿੰਦਰਾ ਨਿਵਾਸੀ ਹਰੀਓਮ ਨਾਲ ਪੰਜ ਸਾਲ ਪਹਿਲਾਂ ਹੋਇਆ ਸੀ ਉਹ ਘਰ ਜਵਾਈ ਬਣ ਕੇ ਉਨ੍ਹਾਂ ਦੇ ਘਰੇ ਰਹਿ ਰਿਹਾ ਸੀ। ਤਿੰਨ ਸਾਲ ਪਹਿਲਾਂ ਦੋਵਾਂ ਦੇ ਇੱਕ ਮੁੰਡਾ ਵੀ ਹੋ ਗਿਆ। ਜਿਸ ਤੋਂ ਬਾਅਦ ਦੋਵਾਂ ਦੇ ਵਿੱਚ ਲ ੜਾਈਆਂ ਸ਼ੁਰੂ ਹੋ ਗਈਆਂ। ਹਰ ਰੋਜ਼ ਇਹ ਲੜਾਈ ਵਧਦੀ ਹੀ ਜਾ ਰਹੀ ਸੀ।

ਮਾਮਲਾ ਬਹੁਤ ਹੀ ਜ਼ਿਆਦਾ ਵਧ ਗਿਆ ਕਿ ਮਾਮਲਾ ਕੋਰਟ ਤੱਕ ਪਹੁੰਚ ਗਿਆ। ਉਸ ਔਰਤ ਦਾ ਘਰਵਾਲਾ ਹਰੀਓਮ ਆਪਣੇ ਸਸੁਰਾਲ ਛੱਡ ਕੇ ਆਪਣੀ ਬਚੇ ਦੇ ਨਾਲ ਅਲੱਗ ਰਹਿਣ ਲੱਗ ਪਿਆ। ਜਿਸ ਤੋਂ ਬਾਅਦ ਚੰਦਾ ਠਾਣੇ ਦੇ ਵਿੱਚ ਆਈ ਅਤੇ ਪੁਲਸ ਨੂੰ ਗੁਹਾਰ ਲਾਉਣ ਲੱਗੀ। ਪੁਲਿਸ ਵਾਲਿਆਂ ਨੂੰ ਕਿਹਾ ਕੇ ਉਸਦੇ ਪਤੀ ਨੂੰ ਇਕ ਵਾਰ ਇਥੇ ਬੁਲਾ ਦੇਵੇ। ਜਦੋ ਉਸਦਾ

ਘਰਵਾਲਾ ਆਇਆ ਤਾ ਉਸਨੂੰ ਆਪਣੇ ਨਾਲ ਲਿਜਾਣ ਦੀ ਜਿੰਦ ਕਰਨ ਲੱਗ ਪਈ। ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕੇ ਸਾਨੂੰ ਆਪਸ ਵਿਚ ਨਹੀਂ ਲੜਨਾ ਚਾਹੀਦਾ ਅਤੇ ਪਿਆਰ ਨਾਲ ਰਹਿਣਾ ਚਾਹੀਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.