Home / news / ਇਸ ਕੁੜੀ ਦੀ ਕਰਤੂਤ ਦੇਖ ਖੂ-ਨ ਉਬਾਲੇ ਮਾਰੇਗਾ !

ਇਸ ਕੁੜੀ ਦੀ ਕਰਤੂਤ ਦੇਖ ਖੂ-ਨ ਉਬਾਲੇ ਮਾਰੇਗਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ

ਦੇਖਿਆ ਜਾ ਸਕਦਾ ਹੈ ਕਿ ਇੱਕ ਮੁੰਡਾ ਕੁਰਸੀ ਤੇ ਬੈਠਾ ਹੋਇਆ ਲੈਪਟਾਪ ਤੇ ਆਪਣਾ ਕੰਮ ਕਰ ਰਿਹਾ ਸੀ ਅਤੇ ਨਾਲ ਦੀ ਨਾਲ ਉਹ ਮੋਬਾਇਲ ਤੇ ਇਕ ਫਿਲਮ ਵੀ ਦੇਖ ਰਿਹਾ ਸੀ ਅਚਾਨਕ ਉਹਦੇ ਸਾਹਮਣੇ ਪਈ ਇੱਕ ਕੁਰਸੀ ਆਪਣੇ ਆਪ ਹੀ ਹਿੱਲਣ ਲੱਗ ਜਾਂਦਾ ਹੈ ਜਿਸ ਤੋਂ ਬਾਅਦ ਉਹ ਉੱਚੀ ਉੱਚੀ ਚੀਕਾਂ ਮਾ ਰਨ ਲੱਗ ਜਾਂਦਾ

ਹੈ ਤੇ ਆਪਣੇ ਕਮਰੇ ਵਿੱਚ ਚਲਾ ਜਾਂਦਾ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕੇ ਇੱਕ ਕੁੜੀ ਦੀ ਮਾਂ ਹਸਪਤਾਲ ਦੇ ਵਿੱਚ ਵੈਂਟੀਲੇਟਰ ਤੇ ਪਈ ਹੁੰਦੀ ਹੈ ਤੇ ਉਹ ਕੁੜੀ ਟਿਕ ਟੌਕ ਬਣਾ ਰਹੀ ਹੈ ਹਰ ਇੱਕ ਬੰਦਾ ਉਸ ਨੂੰ ਲਾਹਨਤਾਂ ਪਾ ਰਿਹਾ ਹੈ ਤੇ ਹੱਦ ਤਾਂ ਉਸ ਸਮੇਂ ਹੋ ਗਈ ਜਦ ਉਸ ਨੇ ਅਗਲੇ ਦਿਨ ਲਾਈਵ

ਹੋ ਕੇ ਦੱਸਿਆ ਕਿ ਮੇਰੀ ਮਾਂ ਇਸ ਦੁਨੀਆਂ ਤੋਂ ਚਲੀ ਗਈ ਹੈ। ਉਸਨੇ ਦੱਸਿਆ ਕੇ ਉਸਨੇ ਟਿਕ ਟੋਕ ਆਪਣੀ ਮਾਂ ਨੂੰ ਖੁਸ਼ ਕਰਨ ਦੇ ਲਈ ਬਣਾਇਆ ਸੀ। ਉਸਨੇ ਮਾਂ ਤੋਂ ਪੁੱਛ ਕੇ ਹੀ ਅੱਪਲੋਡ ਕੀਤਾ ਸੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਦੇਖੋ ਅੱਜ ਕੇਜਰੀਵਾਲ ਨੇ ਭਗਵੰਤ ਮਾਨ ਦੇ ਬਾਰੇ ਕੀ ਕਿਹਾ !

ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਉੱਤੇ ਆਮ ਆਦਮੀ …

Leave a Reply

Your email address will not be published.

Recent Comments

No comments to show.