Home / ਸਕੀਮਾਂ / ਇਸ ਸਕੀਮ ਦੇ ਵਿਚ ਦੇਖੋ ਕੀ ਕੀ ਮਿਲਦੇ ਹਨ ਲਾਭ !

ਇਸ ਸਕੀਮ ਦੇ ਵਿਚ ਦੇਖੋ ਕੀ ਕੀ ਮਿਲਦੇ ਹਨ ਲਾਭ !

ਕੇਂਦਰ ਸਰਕਾਰ ਭਾਰਤ ਦੇ ਲੋਕਾਂ ਲਈ ਹਰ ਸੰਭਵ ਸਹਾਇਤਾ ਕਰਨ ਲਈ ਹਰ ਵਕਤ ਤਿਆਰ ਰਹਿੰਦੀ ਹੈ ਇਸਦੇ ਚੱਲਦਿਆਂ ਮੋਦੀ ਸਰਕਾਰ ਨੇ ਇੱਕ ਨਵੀਂ ਸਕੀਮ ਲਾਗੂ ਕੀਤੀ ਹੈ ਜਿਸਦੇ ਵਿੱਚ ਗਰੀਬ ਪਰਿਵਾਰਾਂ ਨੂੰ ਸਾਲ ਵਿੱਚ ਦੋ ਵਾਰ ਮੁਫ਼ਤ ਕਣਕ ਦੀ ਵੰਡ ਕੀਤੀ ਜਾਣੀ ਹੈ। ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਇਹ ਕਣਕ ਪ੍ਰਧਾਨ ਮੰਤਰੀ ਗਰੀਬ ਅੰਨ ਕਲਿਆਣ ਯੋਜਨਾ ਤਹਿਤ ਮਿਲਣੀ ਹੈ

ਜਿਸਦੇ ਤਹਿਤ ਸਭ ਤੋ ਪਹਿਲਾਂ ਗਰੀਬੀ ਰੇਖਾ ਵਾਲੇ ਪਰਿਵਾਰਾਂ ਦੀ ਗਿਣਤੀ ਕੀਤੀ ਜਾਣੀ ਹੈ ਅਤੇ ਫਿਰ ਉਹਨਾਂ ਨੂੰ ਸਾਲ ਵਿੱਚ ਦੋ ਕਿਸ਼ਤਾਂ ਰਾਹੀ ਦਿੱਤੀ ਜਾਣ ਵਾਲੀ ਕਣਕ ਦੀ ਪਹੁੰਚ ਕੀਤੀ ਜਾਣੀ ਹੈ। ਇਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਕ ਪਰਿਵਾਰ ਵਿੱਚ ਪ੍ਰਤੀ ਪਰਿਵਾਰ 20 ਕਿੱਲੋ ਕਣਕ ਮਿਲਣੀ ਹੈ ਜੋ ਕਿ ਇੱਕ ਖਾਸ ਰਾਸ਼ਨ ਕਾਰਡ ਬਣਵਾਉਣ ਤੋਂ ਮਿਲੇਗੀ।ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਇੱਕ ਨੋਟਿਸ ਵਿੱਚ ਦੱਸਿਆ ਗਿਆ ਹੈ

ਕਿ ਇਸ ਸਕੀਮ ਦਾ ਲਾਭ ਲੈਣ ਲਈ ਸਭ ਤੋਂ ਪਹਿਲਾਂ ਵਿਭਾਗ ਦੀ ਓਨਲਾਈਨ ਵੈੱਬਸਾਈਟ ਤੇ ਜਾ ਕੇ ਇੱਕ ਫਾਰਮ ਭਰਨਾ ਹੋਵੇਗਾ ਜਿਸ ਰਾਹੀਂ ਇੱਕ ਨਵਾਂ ਰਾਸ਼ਨ ਕਾਰਡ ਬਣ ਜਾਵੇਗਾ ਅਤੇ ਉਸਦੀ ਕਾਪੀ ਕਡਵਾ ਕੇ ਇਹ ਕਣਕ ਪ੍ਰਾਪਤ ਕੀਤੀ ਜਾ ਸਕੇਗੀ। ਮੋਦੀ ਸਰਕਾਰ ਨੇ ਇਸ ਸਕੀਮ ਵਿੱਚ ਬਹੁਤ ਸਾਰੇ ਲੋੜਵੰਦ ਪਰਿਵਾਰਂ ਨੂੰ ਰਾਸ਼ਨ ਦੀ ਪਹੁੰਚ ਕਰਵਾਉਣ ਦਾ ਉਪਰਾਲਾ ਕੀਤਾ ਹੈ ਜਿਸ ਵਿੱਚ ਕਈ ਪਰਿਵਾਰਾਂ ਨੂੰ ਰੋਟੀ ਖਾਣ ਲਈ ਦਾਣੇ ਵੀ ਮਿਲ ਜਾਣਗੇ।

ਦੱਸਿਆ ਜਾ ਰਿਹਾ ਹੈ ਲੋਕ ਸਭਾ ਦੀਆਂ ਵੋਟਾ ਨੇੜੇ ਆ ਰਹੀਆਂ ਹਨ ਜਿਸ ਕਾਰਨ ਕੇਂਦਰ ਸਰਕਾਰ ਨੇ ਇਸ ਤਰ੍ਹਾਂ ਦੀਆਂ ਸਕੀਮਾਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ।ਉਹਨਾਂ ਵੱਲੋਂ ਆਮ ਨਾਗਰਿਕਾਂ ਨੂੰ ਕਿਸੇ ਨਾ ਕਿਸੇ ਤਰੀਕੇ ਮਿੱਠਾ ਜ਼ਹਿਰ ਦੇ ਕੇ ਫਸਾਉਣ ਦੀ ਕੋਸ਼ਿਸ਼ ਰਹਿੰਦੀ ਹੈ। ਗਰੀਬ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਉਠਾਉਣਾ ਚਾਹੀਦਾ ਹੈ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੱਝ ਨਾਲ ਦੇਖੋ ਕੀ ਕੀਤਾ !

ਅਜ ਦੇ ਸਮੇ ਦੇ ਵਿਚ ਮਨੁਖ ਇਕ ਅਜਿਹਾ ਨਿਰਦਅ ਜੀਵ ਹੈ ਜਿਹੜਾ ਕਿ ਆਪਭੇ ਸਵਾਰਥ …

Leave a Reply

Your email address will not be published.

Recent Comments

No comments to show.