New Post 5416

ਪੰਜਾਬ ਵਿਚ ਆਏ ਦਿਨ ਸ਼ਰਮ ਨਾ ਕ ਘਟਨਾਵਾਂ ਵਾਪਰ ਰਹੀਆਂ ਹਨ। ਹੁਣ ਇੱਥ ਤਾਜ਼ਾ ਖ਼ਬਰ ਜ਼ਿਲਾ ਗੁਰਦਾਸਪੁਰ ਦੇ ਪਿੰਡ ਸਿੱਦਵਾ ਕਲਾ ਤੋਂ ਸਾਹਮਣੇ ਆਈ ਹੈ।

ਗੁਰਦਾਸਪੁਰ ਦੇ ਇੱਕ ਪਿੰਡ ਦੇ ਵਿਚ ਇਕ ਸਹੁਰੇ ਵੱਲੋਂ ਆਪਣੀ ਹੀ ਨੂੰਹ ਦਾ ਬਲਾ ਤਕਾਰ ਕੀਤਾ ਗਿਆ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਇਹ ਪੀ ੜ ਤ ਕੁੜੀ ਆਪਣੇ 18 ਕੁ ਮਹੀਨੇ ਦੇ ਬੇਟੇ ਨਾਲ ਘਰ ਵਿਚ ਸੌਂ ਰਹੀ ਸੀ।

ਪੀ ੜਿਤ ਕੁੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਸ ਦਾ ਸਹੁਰਾ ਉਸ ਤੇ ਗਲ ਤ ਨਜ਼ਰ ਰੱਖਦਾ ਸੀ। ਜਿਸ ਤੋਂ ਬਾਅਦ ਉਸ ਨੇ ਇਸ ਸਾਰੇ ਮਸਲੇ ਦੇ ਬਾਰੇ ਆਪਣੇ ਬਾਕੀ ਪਰਿਵਾਰਕ ਮੈਂਬਰਾਂ ਨੂੰ ਵੀ ਦੱਸਿਆ ਸੀ ਪਰ ਫ਼ਿਰ ਵੀ ਪਰਿਵਾਰ ਵਾਲਿਆਂ ਨੇ ਇਹ ਕਹਿ ਕੇ ਖਹਿੜਾ ਛੁਡਾ ਲਿਆ ਸੀ

ਕਿ ਉਸ ਦਾ ਸਹੁਰਾ ਸ਼ਰਾ ਬ ਦੇ ਨ ਸ਼ੇ ਵਿਚ ਗ ਲਤੀ ਕਰ ਬੈਠਾ ਹੋਵੇਗਾ। ਇਸ ਨੂੰ ਗੰਭੀਰਤਾ ਨਾਲ ਨਾ ਲਿਆ ਜਾਵੇ। ਕੁੜੀ ਨੇ ਕਿਹਾ ਕਿ ਪਰ ਜਦੋਂ ਮੇਰੇ ਪਰਿਵਾਰਕ ਮੈਂਬਰ ਦੋ ਦਿਨ ਲਈ ਰਿਸ਼ਤੇਦਾਰਾਂ ਦੇ ਗਏ ਹੋਏ ਸਨ ਤੇ ਪਿੱਛੋਂ ਮੇਰੇ ਸਹੁਰੇ ਨੇ ਮੇਰੇ ਨਾਲ ਬਲਾਤ ਕਾਰ ਕੀਤਾ।

ਪੀੜਤ ਲੜਕੀ ਨੇ ਇਨਸਾਫ ਦੀ ਮੰਗ ਕੀਤੀ ਹੈ।ਸਾਡੇ ਸਮਾਜ ਵਿਚ ਨੂੰਹਾਂ ਨੂੰ ਧੀਆਂ ਬਰਾਬਰ ਦਰਜਾ ਦਿੱਤਾ ਜਾਂਦਾ ਹੈ। ਇਸ ਘਿਨਾ ਉਣੇ ਕਾ ਰੇ ਲਈ ਦੋ ਸ਼ੀ ਖਿਲਾ ਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਘਟੇ ਹੋਏ ਸੈੱਲ ਵਧਾਉਣ ਦਾ ਦੇਸੀ ਇਲਾਜ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *