Home / news / ਪੰਜਾਬ ਦੇ ਲੋਕਾਂ ਲਈ ਆਈ ਮਾੜੀ ਖਬਰ !

ਪੰਜਾਬ ਦੇ ਲੋਕਾਂ ਲਈ ਆਈ ਮਾੜੀ ਖਬਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਵੀਡੀਓ ਵਿਚ ਦੇਖਿਆ ਜਾ

ਸਕਦਾ ਹੈ ਕੇ ਲੋਕਾਂ ਵੱਲੋਂ ਚਿੱਪ ਵਾਲੇ ਮੀਟਰਾਂ ਦਾ ਸਿੱਧੇ ਰੂਪ ਵਿੱਚ ਹੀ ਵਿਰੋਧ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਹੀ ਤਰ੍ਹਾਂ ਦੀ ਇੱਕ ਵੀਡਿਓ ਅਸੀਂ ਤੁਹਾਡੇ ਨਾਲ ਸਾਂਝੀ ਕਰਨ ਕਰਨ ਜਾ ਰਹੇ ਹਾਂ। ਜਿਥੇ ਇੱਕ ਬਜ਼ੁਰਗ ਜਿਨ੍ਹਾਂ ਨੂੰ ਦਿਖਾਈ ਨਹੀਂ ਦਿੰਦਾ। ਜਦੋਂ ਬਿਜਲੀ ਵਾਲੇ ਚਿਪ ਵਾਲਾ ਮੀਟਰ ਲਗਾ ਦਿੰਦੇ ਹਨ ਤਾਂ ਪਿੰਡਾਂ ਵਾਲਿਆਂ ਵੱਲੋਂ

ਉਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ ਤੇ ਉਨ੍ਹਾਂ ਨੂੰ ਮੀਟਰ ਲਾਉਣ ਤੋਂ ਰੋਕ ਦਿੱਤਾ ਜਾਂਦਾ ਹੈ ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਜੋ ਗਰੀਬ ਲੋਕ ਹਨ ਉਹਨਾਂ ਨੂੰ ਰਿਚਾਰਜ ਨਹੀਂ ਕਰਨਾ ਆਉਂਦਾ । ਪਿੰਡ ਦੇ ਲੋਕਾਂ ਨੇ ਕਿਹਾ ਕਿ ਜੋ ਗਰੀਬ ਬੰਦਾ ਹੈ ਉਸਨੂੰ ਰਿ ਚਾਰਜ ਕਿਵੇਂ ਕਰ ਲਵੇਗਾ। ਜਿੱਥੇ ਵੀ ਚਿਪ ਵਾਲੇ ਮੀਟਰ ਲੱਗ ਰਹੇ ਹਨ ਤਾਂ ਪਿੰਡ

ਦੇ ਲੋਕਾਂ ਦੇ ਵੱਲੋਂ ਉਨ੍ਹਾਂ ਦਾ ਬਹੁਤ ਜਿਆਦਾ ਵਿਰੋਧ ਕੀਤਾ ਜਾ ਰਿਹਾ ਸਰਕਾਰ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਪਿੰਡਾਂ ਵਿੱਚ ਚਿੱਪ ਵਾਲੇ ਮੀਟਰ ਨਾ ਲਾਉਣ। ਇਹ ਸਰਕਾਰ ਪੰਜਾਬ ਨੂੰ ਹੌਲੀ ਹੌਲੀ ਆਪਣੇ ਕਬਜ਼ੇ ਵਿਚ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ , ਤਾ ਜੋ ਸਾਰਾ ਕੁਝ ਉਹਨਾਂ ਦੇ ਹੱਥ ਵਿਚ ਆ ਜਾਵੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.