Home / news / ਉਬਲਦੇ ਤੇਲ ‘ਚ ਦੇਖੋ ਕਿਵੇਂ ਧੋ ਰਿਹਾ ਇਹ ਬਾਬਾ ਹੱਥ ਕੀ ਹੈ !

ਉਬਲਦੇ ਤੇਲ ‘ਚ ਦੇਖੋ ਕਿਵੇਂ ਧੋ ਰਿਹਾ ਇਹ ਬਾਬਾ ਹੱਥ ਕੀ ਹੈ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ

ਵਿੱਚ ਸੁਣਿਆ ਜਾ ਸਕਦਾ ਹੈ ਕਿ ਇਕ ਬਾਬਾ ਗਰਮ ਤੇਲ ਦੇ ਵਿੱਚ ਆਪਣੇ ਹੱਥ ਪਾ ਕੇ ਧੋ ਰਹੇ ਹਨ। ਤੇਲ ਪੂਰੀ ਚੰਗੀ ਤਰ੍ਹਾਂ ਉਬਾਲੇ ਮਾਰ ਰਿਹਾ ਹੈ। ਫੇਰ ਵੀ ਬਾਬਾ ਜੀ ਨੂੰ ਕੋਈ ਫ਼ਰਕ ਨਹੀਂ ਪੈ ਰਿਹਾ। ਤੇਲ ਦੇ ਆਵਾਜ਼ ਵੀ ਚੰਗੀ ਤਰ੍ਹਾਂ ਸੁਣਾਈ ਦੇ ਰਹੀ ਹੈ। ਵੀਡੀਓ ਵਿਚ ਦੇਖ ਸਕਦੇ ਹੋ ਕਿ ਉਨ੍ਹਾਂ ਬਾਬਾ ਜੀ ਦੇ ਹੱਥ ਬਿਲਕੁਲ ਸਾਫ ਪਏ ਹਨ।

ਉਨ੍ਹਾਂ ਨੂੰ ਕੁਝ ਨਹੀਂ ਹੋਇਆ ਹੈ। ਉਨ੍ਹਾਂ ਬਾਬਾ ਜੀ ਨੇ ਕਿਹਾ ਕਿ ਅੰਧ ਵਿਸ਼ਵਾਸ ਹੁੰਦੇ ਹਨ ਉਹ ਅਨਪੜ੍ਹਤਾ ਦੇ ਕਰਕੇ ਹੀ ਨਿਕਲਦੇ ਹਨ ਅੱਜ ਇਸ ਸ਼ਮੇ ਹਰ ਇੱਕ ਬੰਦਾ ਮੂਰਖ ਪੜ੍ਹਦਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਅੱਜ ਦੇ ਸਮੇਂ ਦੇ ਵਿਚ ਪੜ੍ਹੇ ਲਿਖੇ ਲੋਕ ਵੀ ਅੰਧ ਵਿਸ਼ਵਾਸਾਂ ਨੂੰ ਜ਼ਿਆਦਾ ਮੰਨਦੇ ਹਨ ਅਤੇ ਬਾਬਿਆਂ ਦੇ ਪਿੱਛੇ ਲੱਗ ਜਾਂਦੇ ਹਨ

ਇਸ ਤੋਂ ਬਾਅਦ ਉਹ ਬਾਬੇ ਇਨ੍ਹਾਂ ਲੋਕਾਂ ਨੂੰ ਠੱਗ ਲੈਂਦੇ ਹਨ। ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਬਾਬੇ ਹੁੰਦੇ ਹਨ ਜੋ ਅੱਗ ਖਾ ਜਾਂਦੇ ਹਨ ਤੇ ਲੋਕ ਕਹਿੰਦੇ ਹਨ ਕਿ ਬਾਬਾ ਜੀ ਦਾ ਅੱਗ ਨੂੰ ਬੰਨ੍ਹ ਲਿਆ ਹੈ ਅਤੇ ਪਾਣੀ ਨੂੰ ਵੀ। ਸਾਰਾ ਕੁਝ ਆਪਣੇ ਕਬਜ਼ੇ ਵਿੱਚ ਕਰ ਲਿਆ । ਜਿਸ ਤੋਂ ਬਾਅਦ ਉਹ ਮਗਰ ਲੱਗ ਜਾਂਦੇ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

15 ਸਾਲ ਦਾ ਜਵਾਕ ਦੇਖਲ਼ੋ ਸਕੂਲ ਟਾਇਮ ਕੀ ਕਰੀ ਜਾਂਦੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ …

Leave a Reply

Your email address will not be published.

Recent Comments

No comments to show.