Home / news / 4 ਸਾਲ ਦੀ ਮਾ ਸੂਮ ਬੱਚੀ ਨਾਲ ਸਕੂਲ ‘ਚ ਰੇ+ਪ !

4 ਸਾਲ ਦੀ ਮਾ ਸੂਮ ਬੱਚੀ ਨਾਲ ਸਕੂਲ ‘ਚ ਰੇ+ਪ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ

ਸੁਣਿਆ ਜਾ ਸਕਦਾ ਹੈ ਕਿ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਇੱਕ ਚਾਰ ਸਾਲਾਂ ਦੀ ਮਾਸੂਮ ਬੱਚੀ ਨਾਲ ਸਕੂਲ ਵਿੱਚ ਹੀ ਰੇ-ਪ ਕਰ ਦਿੱਤਾ ਗਿਆ।ਉਸ ਬੱਚੀ ਦੀ ਮਾਤਾ ਨੇ ਕਿਹਾ ਕਿ ਸਕੂਲ ਵਿੱਚੋ ਫੋਨ ਆਇਆ ਸੀ ਕਿ ਬੱਚੇ ਨੂੰ ਵਰਦੀ ਪਾ ਕੇ ਸਕੂਲ ਵਿੱਚ ਹੋਣਾ ਬਹੁਤ ਜ਼ਰੂਰੀ ਹੈ ਤੇ ਅਸੀਂ ਵਰਦੀ ਵਰਦੀ ਲੈ ਆਏ ਤੇ ਬੱਚੀ ਨੂੰ ਵੀ ਨਾਲ ਲੈ

ਕੇ ਗਈ ਸੀ। ਜਦੋਂ ਸੀ ਸ਼ਾਮ ਨੂੰ ਪੰਜ ਵੱਜ ਗਏ ਘਰ ਆਉਂਦਿਆਂ ਨੂੰ। ਸਾਨੂੰ ਬੱਚੀ ਨੇ ਕੁਝ ਵੀ ਨੇ ਦੱਸਿਆ ਉਹ ਆ ਕੇ ਸੌਂ ਗਈ। ਉਸ ਔਰਤ ਨੇ ਕਿਹਾ ਕਿ ਜਦੋਂ ਮੇਰੀ ਬੱਚੀ ਬਾਥਰੂਮ ਗਈ ਤਾਂ ਉਸ ਨੇ ਕਿਹਾ ਕਿ ਮੰਮੀ ਮੈਨੂੰ ਬਹੁਤ ਹੀ ਜਿਆਦਾ ਦਰਦ ਹੋ ਰਹੀ ਹੈ। ਜਦੋਂ ਮੈਂ ਜਾ ਕੇ ਦੇਖਿਆ ਤਾਂ ਉਸਦੇ ਬਲੀ-ਡਿੰਗ ਹੋਈ ਪਈ ਸੀ।

ਜਿਸ ਤੋਂ ਬਾਅਦ ਅਸੀਂ ਉਸ ਨੂੰ ਹਸਪਤਾਲ ਵਿੱਚ ਲੈ ਗਏ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਵਿੱਚ ਇਸ ਤਰ੍ਹਾਂ ਦੀਆਂ ਬਹੁਤ ਸਾਰੀਆਂ ਘਟਨਾਵਾਂ ਵਾਪਰ ਰਹੀਆਂ ਹਨ। ਫਿਰ ਵੀ ਸਰਕਾਰ ਨੂੰ ਕੋਈ ਫ਼ਰਕ ਨਹੀਂ ਪੈ ਰਿਹਾ ਹੈ ਨਵੀਂ ਸਰਕਾਰ ਇਸ ਮਾਮਲੇ ਵਿਚ ਦਖਲਅੰਦਾਜ਼ੀ ਨਹੀਂ ਕਰ ਰਹੀ ਹੈ।ਹਰ ਰੋਜ਼ ਬੱਚਿਆਂ ਦੇ ਨਾਲ ਬਹੁਤ ਹੀ ਜ਼ਿਆਦਾ ਗਲਤ ਹੋ ਰਿਹਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.