Home / ਤਾਜ਼ਾ ਖ਼ਬਰਾਂ / ਨਹੀਂ ਰਹੇ ਸਰਦਾਰ ਬਾਦਲ !

ਨਹੀਂ ਰਹੇ ਸਰਦਾਰ ਬਾਦਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਟਰਾਂਸਪੋਰਟ ਮੰਤਰੀ ਅਤੇ ਬਾਦਲ

ਪਰਿਵਾਰ ਦੇ ਸੀਨੀਅਰ ਮੈਂਬਰ ਉਨਾਸੀ ਸਾਲਾ ਹਰਦੀਪਇੰਦਰ ਸਿੰਘ ਬਾਦਲ ਜੀ ਦਾ ਅਕਾਲ ਚਲਾਣਾ ਹੋ ਗਿਆ ਹੈ। ਉਹ ਉੱਨੀ ਸੌ ਅੱਸੀ ਤੋਂ ਉੱਨੀ ਸੌ ਪਚਾਸੀ ਵਿਚ ਲੰਬੀ ਤੋਂ ਦੋ ਵਾਰ ਵਿਧਾਇਕ ਚੁਣੇ ਗਏ ਸ। ਸਰਦਾਰ ਬਾਦਲ ਸੁਰਜੀਤ ਸਿੰਘ ਬਰਨਾਲਾ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਰਹੇ ਸਨ। ਪਰਿਵਾਰਕ ਸੂਤਰਾਂ ਮੁਤਾਬਕ ਕੁਝ ਮਹੀਨੇ ਪਹਿਲਾਂ ਉਨ੍ਹਾਂ ਦੇ ਦਿਲ ਦਾ ਅਪਰੇਸ਼ਨ ਹੋਇਆ ਸੀ। ਜਿਸ ਤੋਂ ਬਾਅਦ ਕਰੀਬ ਹਫਤੇ ਭਰ ਤੋਂ ਉਨ੍ਹਾਂ ਦੀ ਪਿੱਠ ਵਿੱਚ ਦ ਰਦ ਉੱਠਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ

ਨਿਜੀ ਹਸਪਤਾਲ ਵਿੱਚ ਦਾਖ਼ ਲ ਕਰਵਾਇਆ ਗਿਆ ਸੀ ਉਥੇ ਉਨ੍ਹਾਂ ਨੇ ਆਪਣੇ ਅੰ ਤਮ ਸਾਹ ਲਏ। ਉਨ੍ਹਾਂ ਸਸਕਾਰ ਅੱਜ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ। ਇਹ ਖਬਰ ਸੁਣਕੇ ਬਾਦਲ ਪਰਿਵਾਰ ਨੂੰ ਬਹੁਤ ਹੀ ਜਿਆਦਾ ਹੈਰਾਨੀ ਹੋਈ ਹੈ। ਇਹ ਖਬਰ ਬਹੁਤ ਤੇਜੀ ਦੇ ਨਾਲ ਫੈਲ ਰਹੀ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.