Home / news / ਦਿੱਲੀ ‘ਚ ਸਿੱਖ ਨੌਜਵਾਨ ਦਾ ਪੈ ਗਿਆ ਪੰਗਾ !

ਦਿੱਲੀ ‘ਚ ਸਿੱਖ ਨੌਜਵਾਨ ਦਾ ਪੈ ਗਿਆ ਪੰਗਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ

ਸੁਣਿਆ ਜਾ ਸਕਦਾ ਹੈ ਕਿ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਕਿਸੇ ਨਾ ਕਿਸੇ ਤਰ੍ਹਾਂ ਦਾ ਜ਼ੁ-ਲਮ ਹੁੰਦਾ ਹੀ ਰਹਿੰਦਾ ਹੈ ਹੁਣ ਇੱਕ ਵੀਡੀਓ ਦਿੱਲੀ ਤੋਂ ਸਾਹਮਣੇ ਆਈ ਹੈ। ਜਿਸ ਵਿਚ ਇਕ ਨੌਜਵਾਨ ਨੂੰ ਮੈਟਰੋ ਸਟੇਸ਼ਨ ਤੇ ਰੋਕਿਆ ਗਿਆ ਹੈ। ਉਸ ਥਾਂ ਤੇ ਬੈਠੇ ਫ਼ੌਜੀ ਅਧਿਕਾਰੀਆਂ ਵੱਲੋਂ ਉਸ ਨੌਜਵਾਨ ਨੂੰ ਕਿਹਾ ਜਾਂਦਾ

ਹੈ ਕਿ ਤੁਸੀਂ ਆਪਣੀ ਕਿਰਪਾਨ ਕੱਢ ਕੇ ਦਿਖਾਓ। ਉਸ ਸਿੱਖ ਨੌਜਵਾਨ ਨੇ ਕਿਹਾ ਕਿ ਕਿਰਪਾਨ ਨੂੰ ਅਸੀਂ ਬਾਹਰ ਨਹੀਂ ਕੱਢ ਸਕਦੇ। ਉਸ ਅਧਿਕਾਰੀ ਵਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਤੁਸੀਂ ਅੰਦਰ ਜਾਣਾ ਹੈ ਤਾਂ ਤੁਸੀਂ ਆਪਣੀ ਕਿਰਪਾਨ ਕੱਢ ਕੇ ਦਿਖਾਓ ਨਹੀਂ ਤੁਸੀਂ ਬਾਹਰ ਜਾ ਸਕਦੇ ਹੋ। ਪਰ ਉਸ ਨੌਜਵਾਨ ਵਲੋਂ ਕਿਹਾ ਜਾ ਰਿਹਾ ਕਿ ਮੈਂ ਹਰ ਰੋਜ਼

ਮੈਟਰੋ ਤੇ ਜਾਂਦਾ ਹਾਂ ਪਰ ਤੁਸੀਂ ਮੈਨੂੰ ਕਿਉਂ ਰੋਕਿਆ ਹੈ। ਹਰ ਰੋਜ ਸਿੱਖਾਂ ਦੇ ਨਾਲ ਬਹੁਤ ਹੀ ਜਿਆਦਾ ਧੱ-ਕਾ ਹੋ ਰਿਹਾ ਹੈ। ਇਹ ਸਰਕਾਰਾਂ ਵੀ ਕੁਝ ਨਹੀਂ ਕਰ ਰਹੀਆਂ ਹਨ। ਹੋਰ ਵੀ ਬਹੁਤ ਥਾਵਾਂ ਤੇ ਕਿਰਪਾਨ ਦੇ ਪਾਬੰਦੀ ਲਗਾ ਰਹੀਆਂ ਹਨ ,ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.