Home / ਤਾਜ਼ਾ ਖ਼ਬਰਾਂ / ਅਮਰੀਕਾ ਤੋਂ ਆਉਂਦੇ ਡਾਕਟਰ ਨਾਲ ਵਾ-ਪਰੀ ਅਜੀਬ !

ਅਮਰੀਕਾ ਤੋਂ ਆਉਂਦੇ ਡਾਕਟਰ ਨਾਲ ਵਾ-ਪਰੀ ਅਜੀਬ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਵੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਡਾ ਗੁਰਨਾਮ ਆਪਣੀ ਗੱਡੀ ਚੋਂ ਜਲਦੀ ਜਲਦੀ ਦੇ ਨਾਲ ਏਅਰਪੋਰਟ ਦੇ ਉੱਤੇ ਉਤਰਦੇ ਨੇ ਏਅਰਪੋਰਟ ਦੇ ਵਿੱਚ ਦਾਖ਼ਲ ਹੁੰਦੇ ਹਨ ਉਨ੍ਹਾਂ ਦੀ

ਫਲਾਈਟ ਜਾਣ ਵਾਲੀ ਸੀ ਡਾ ਗੁਰਨਾਮ ਨੇ ਕਿਸੇ ਜ਼ਰੂਰੀ ਕਾਨਫ਼ਰੰਸ ਵਿੱਚ ਜਾਣਾ ਸੀ। ਕਾਨਫਰੰਸ ਖਾਸ ਕਰਕੇ ਉਨ੍ਹਾਂ ਲਈ ਆਯੋਜਿਤ ਕੀਤੀ ਗਈ ਸੀ। ਖੈਰ ਉਨ੍ਹਾਂ ਨੂੰ ਫਲਾਈਟ ਟਾਇਮ ਤੇ ਮਿਲ ਗਈ ਤੇ ਜਹਾਜ਼ ਉੱਡ ਗਿਆ। ਹਾਲੇ ਫਲਾਈਟ ਥੋੜ੍ਹਾ ਚਿਰ ਗਈ ਸੀ ਕਿ ਫਲਾਈਟ ਕੈਪਟਨ ਨੇ ਅਨਾਊਂਸਮੈਂਟ ਕੀਤੀ ਕਿ ਮੌਸਮ ਖ਼ਰਾਬ ਬਾਰਿਸ਼ ਅਤੇ ਅਸਮਾਨੀ ਬਿਜਲੀ ਕਰਕੇ ਕਿਸੇ ਨਜ਼ਦੀਕੀ ਏਅਰਪੋਰਟ ਤੇ ਉਤਾਰਿਆ ਜਾ ਰਿਹਾ ਹੈ। ਰੇਡੀਓ ਸਿਸਟਮ ਵੀ ਠੀਕ ਤਰ੍ਹਾਂ ਕੰਮ ਨਹੀਂ ਕਰ ਰਿਹਾ ਜਹਾਜ ਨੇੜਲੇ ਏਅਰਪੋਰਟ ਦੇ ਉੱਤੇ ਉਤਰਿਆ।

ਡਾ ਗੁਰਨਾਮ ਨੇ ਕੈਪਟਨ ਨੂੰ ਸ਼ਿਕਾਇਤ ਕਰਨ ਲੱਗੇ ਉਨ੍ਹਾਂ ਦਾ ਇੱਕ ਇੱਕ ਪਲ ਕੀਮਤੀ ਹੈ ਅਤੇ ਹੋਣ ਵਾਲੀ ਕਾਨਫ਼ਰੰਸ ਵਿੱਚ ਪਹੁੰਚਣਾ ਉਨ੍ਹਾਂ ਦਾ ਬਹੁਤ ਹੀ ਜ਼ਿਆਦਾ ਜ਼ਰੂਰੀ ਹੈ। ਕੋਲ ਖੜੇ ਇਕ ਮੁਸਾਫ਼ਰ ਨੇ ਡਾਕਟਰ ਗੁਰਨਾਮ ਨੂੰ ਪਹਿਚਾਣ ਲਿਆ ਅਤੇ ਉਸ ਨੇ ਡਾ ਸਾਹਿਬ ਨੂੰ ਦੱਸਿਆ ਕਿ ਜਿੱਥੇ ਪਹੁੰਚਣਾ ਚਾਹੁੰਦੇ ਹਨ ਉਹ ਇਥੋਂ ਤਿੰਨ ਘੰਟੇ ਦੀ ਦੂਰੀ ਤੇ ਹੈ ਜੇਕਰ ਟੈਕਸੀ ਰਾਹੀਂ ਪਹੁੰਚ ਕੀਤੀ ਜਾਵੇ ਡਾ ਗੁਰਨਾਮ ਨੇ ਉਸ ਮੁਸਾਫ਼ਿਰ ਦਾ ਧੰਨਵਾਦ ਕੀਤਾ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅਨਮੋਲ ਗਗਨ ਮਾਨ ਦੀ ਅੱਜ ਹੋਈ ਬਹਿਸ !

ਦਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਜਿਨਾ ਦੀ ਕਿ ਕਾਂਗਰਸ ਵਿਧਾਇਕ ਰਾਜਾ ਵੜਿੰਗ …

Leave a Reply

Your email address will not be published.

Recent Comments

No comments to show.