Home / ਤਾਜ਼ਾ ਖ਼ਬਰਾਂ / ਮਾਨ ਸਾਬ੍ਹ ਦਾ ਵੀ ਦਬਕਾ ਨਹੀਂ ਚੱਲਿਆ ਸਕੂਲਾਂ ਉਤੇ !

ਮਾਨ ਸਾਬ੍ਹ ਦਾ ਵੀ ਦਬਕਾ ਨਹੀਂ ਚੱਲਿਆ ਸਕੂਲਾਂ ਉਤੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਵੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਵੀਰ ਨੇ ਕਿਹਾ ਕਿ ਸਰਕਾਰਾਂ ਦੀਆਂ ਨਲਾਇਕੀਆਂ

ਕਰਕੇ ਹੀ ਸਾਨੂੰ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣਾ ਪੈ ਰਿਹਾ ਹੈ।ਜੇਕਰ ਸਰਕਾਰ ਕੁਝ ਵਧੀਆ ਕਰੇਗੀ ਤਾਂ ਅਸੀਂ ਦੂਜੇ ਪਾਸੇ ਵੀ ਜਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਕੁਝ ਵਧੀਆ ਵੀ ਨਹੀਂ ਹੈ। ਸਾਨੂੰ ਪ੍ਰਾਈਵੇਟ ਸਕੂਲਾਂ ਨੂੰ ਲੁੱਟ ਦਾ ਕਰਵਾਉਣੀ ਪਵੇਗੀ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਨੇ ਕਿਹਾ ਹੈ ਕਿ ਤੁਸੀਂ ਸਕੂਲ ਵਾਲੀ ਵਰਦੀ ਜਾਂ ਕਿਤਾਬਾਂ ਜਿੱਥੋਂ ਮਰਜ਼ੀ ਲੈ ਸਕਦੇ ਹਨ ਉਸ ਨੇ ਕਿਹਾ ਕਿ

ਸਾਨੂੰ ਹੋਰ ਥਾਵਾਂ ਤੋਂ ਵਰਦੀ ਨਹੀਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਵਾਲੇ ਤਾਂ ਫੀਸ ਵੀ ਵਧਾ ਰਹੇ ਹਨ ਦਿਨ ਸਾਨੂੰ ਫੀਸਾਂ ਭਰਨੀਆਂ ਬਹੁਤ ਜ਼ਿਆਦਾ ਔਖੀਆਂ ਹੋ ਰਹੀਆਂ ਹਨ। ਲੋਕਾਂ ਨੇ ਕਿਹਾ ਕਿ ਸਰਕਾਰ ਨੇ ਤਾਂ ਕਿਹਾ ਹੈ ਕਿ ਫ਼ੀਸ ਨਹੀਂ ਵਧਾਉਣੀਆ ਹਨ ,ਵੀਰ ਨੇ ਕਿਹਾ ਕਿ ਇਨ੍ਹਾਂ ਪ੍ਰਾਈਵੇਟ ਸਕੂਲਾਂ ਤੇ ਕੋਈ ਅਸਰ ਨਹੀਂ ਹੋ ਰਿਹਾ ਹੈ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Moosewala ਦਾ ਗਾਣਾ SYL ਬੈਨ ਹੋਣ ‘ਤੇ ਸੁਖਪਾਲ ਖਹਿਰਾ ਹੋਏ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.