Home / news / ਮ+ਰਨ ਤੋਂ ਬਾਅਦ 6 ਲੋਕਾਂ ਨੂੰ ਇਸ ਬੱਚੀ ਨੇ ਦਿੱਤੀ ਜ਼ਿੰਦਗੀ !

ਮ+ਰਨ ਤੋਂ ਬਾਅਦ 6 ਲੋਕਾਂ ਨੂੰ ਇਸ ਬੱਚੀ ਨੇ ਦਿੱਤੀ ਜ਼ਿੰਦਗੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਵੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ

ਇਹ ਮਾਮਲਾ ਚੰਡੀਗੜ੍ਹ ਦੇ ਪੀਜੀਆਈ ਦਾ ਹੈ। ਜਿੱਥੇ ਮੁੜ ਇੱਕ ਹਫ਼ਤੇ ਬਾਅਦ ਇਕ ਵਾਰ ਫਿਰ ਬ੍ਰੇਨ ਡੈੱਡ ਮ ਰੀਜ਼ ਦੀ ਬਦੌਲਤ ਕਈ ਲੋਕਾਂ ਨੂੰ ਨਵੀਂ ਜ਼ਿੰਦਗੀ ਮਿਲ ਗਈ। ਤੇਰਾਂ ਸਾਲਾ ਮਾਸੂਮ ਮੁਸਕਾਨ ਗਰੋਵਰ ਤੇ ਅੰਗ ਪੀਜੀਆਈ ਚ ਦਾਨ ਕੀਤੀ ਗੲੀ। ਜਿਸ ਵਿੱਚ ਛੇ ਲੋਕਾਂ ਦੇ ਅੰਗ ਟਰਾਂ ਸਪਲਾਂਟ ਕੀਤੇ ਗਏ ਹਨ। ਮੁਸਕਾਨ ਦਾ ਦਿਲ ,ਲਿਵਰ ,

ਕਿਡਨੀ ,ਪੈਨਕਰੀਅਜ਼ ਅਤੇ ਕੋਰਨੀਆ ਦਾਨ ਕੀਤੀਅਾਂ ਗੲੀਅਾਂ। ਹਿਮਾਚਲ ਦੇ ਸੋਲਨ ਜ਼ਿਲ੍ਹੇ ਦੇ ਰਾਮੋਨ ਦੀ ਰਹਿਣ ਵਾਲੀ ਮੁਸਕਾਨ ਚੌਵੀ ਮਾਰਚ ਨੂੰ ਸਾਈਕਲ ਚਲਾਉਂਦੇ ਸਮੇਂ ਉਚਾਈ ਤੋਂ ਡਿੱਗ ਗਈ ਸੀ। ਜਿਸ ਕਾਰਨ ਉਸ ਦੇ ਸਿਰ ਤੇ ਗੰਭੀਰ ਸੱਟ ਲੱਗ ਗਈ। ਪਰਿਵਾਰ ਨੇ ਉਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ। ਅੱਗੇ ਪੀਜੀਆਈ ਰੈਫਰ ਕਰ ਦਿੱਤਾ। ਪੀਜੀਆਈ ਨਿਊਰੋ ਸਰਜਰੀ ਵਿਭਾਗ ਦੇ ਡਾ ਅਮਰਿੰਦਰ ਪ੍ਰੀਤ

ਸਿੰਘ ਨੇ ਦੱਸਿਆ ਕਿ ਸਿਰ ਦੀ ਸੱਟ ਦੀ ਗੰਭੀ ਰਤਾ ਨੂੰ ਦੇਖਦੇ ਹੋਏ ਮੁਸਕਾਨ ਦੇ ਬਚਣ ਦੀ ਸੰਭਾਵਨਾ ਬਹੁਤ ਘੱਟ ਸੀ। ਅੰਗਦਾਨ ਬਾਰੇ ਪਰਿਵਾਰਿਕ ਟਰਾਂਸਪਲਾਂਟ ਕੁਝ ਮੈਂਬਰਾਂ ਦੀ ਸਲਾਹ ਤੋਂ ਬਾਅਦ ਮੁਸਕਾਨ ਨੂੰ ਸਾਰੇ ਪ੍ਰੋਟੋਕੋਲ ਦੇ ਬਾਅਦ ਦੋ ਅਪ੍ਰੈਲ ਬ੍ਰੇਨ ਡੈੱਡ ਘੋਸ਼ਿਤ ਕਰ ਦਿੱਤਾ ਗਿਆ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

15 ਸਾਲ ਦਾ ਜਵਾਕ ਦੇਖਲ਼ੋ ਸਕੂਲ ਟਾਇਮ ਕੀ ਕਰੀ ਜਾਂਦੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ …

Leave a Reply

Your email address will not be published.

Recent Comments

No comments to show.