Home / ਤਾਜ਼ਾ ਖ਼ਬਰਾਂ / ਭਜਾ ਭਜਾ ਮਾ-ਰੀਆ ਗੋ-ਲੀਆਂ !

ਭਜਾ ਭਜਾ ਮਾ-ਰੀਆ ਗੋ-ਲੀਆਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਅੱਜ ਦੀ ਵੀਡੀਓ ਦੇ ਵਿਚ ਸੁਣਿਆ

ਜਾ ਸਕਦਾ ਹੈ ਇੱਕ ਹੋਰ ਕਬੱਡੀ ਖਿਡਾਰੀ ਦਾ ਰਾਤ ਨੂੰ ਗੋ-ਲੀਆਂ ਮਾ-ਰ ਕੇ ਕ-ਤਲ ਕਰ ਦਿੱਤਾ ਗਿਆ ਹੈ। ਇਹ ਕਤ-ਲ ਪਟਿਆਲਾ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਰਾਤ ਨੂੰ ਹੋਇਆ ਹੈ ਇਹ ਸਾਰਾ ਕੁਝ ਦੋ ਗੁੱਟਾਂ ਦੀ ਲ ੜਾਈ ਕਰਕੇ ਹੋਇਆ ਹੈ। ਜਿਸ ਨੌਜਵਾਨ ਦਾ ਕ-ਤਲ ਹੋਇਆ ਹੈ ਉਹ ਕਬੱਡੀ ਕਲੱਬ ਦਾ ਪ੍ਰਧਾਨ ਹੈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਦੋਵਾਂ ਗੁੱਟਾਂ ਦੇ ਵਿਚਾਲੇ ਪਹਿਲਾ ਬਹਿਸ ਹੁੰਦੀ ਹੈ ਬਾਅਦ ਵਿੱਚ ਤਾਬ-ੜਤੋੜ ਗੋ-ਲੀਆਂ ਚਲ ਪੈਂਦੀਆਂ ਹਨ। ਜਿਸ ਤੋਂ ਬਾਅਦ ਕਬੱਡੀ ਕਲੱਬ ਦੇ

ਪ੍ਰਧਾਨ ਤਲਵਿੰਦਰ ਸਿੰਘ ਦਾ ਕਤ-ਲ ਹੋ ਜਾਂਦਾ ਹੈ। ਹੁਣ ਸਾਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਪਹਿਲਾਂ ਵੀ ਅਜਿਹੀਆਂ ਵਾਰ ਦਾਤਾਂ ਹੋ ਚੁੱਕੀਆਂ ਦਿਸਦੇ ਨਾਲ ਮਾਹੌਲ ਬਹੁਤ ਹੀ ਖ਼ਰਾਬ ਹੋ ਚੁੱਕਿਆ ਹੈ। ਇਸ ਤੋਂ ਪਹਿਲਾਂ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਵੀ ਗੋ-ਲੀਆਂ ਮਾ-ਰ ਕੇ ਕ-ਤਲ ਕਰ ਦਿੱਤਾ ਗਿਆ ਹਿੰਦੀ ਦੇ ਨਾਲ ਕਬੱਡੀ ਖੇਡ ਜਗਤ ਲਈ ਇਕ ਬਹੁਤ ਹੀ ਵੱਡਾ ਘਾਟਾ ਪੈ ਗਿਆ ਹੈ ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਦੇਖੋ ਅੱਜ ਕੇਜਰੀਵਾਲ ਨੇ ਭਗਵੰਤ ਮਾਨ ਦੇ ਬਾਰੇ ਕੀ ਕਿਹਾ !

ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਉੱਤੇ ਆਮ ਆਦਮੀ …

Leave a Reply

Your email address will not be published.

Recent Comments

No comments to show.