Home / ਤਾਜ਼ਾ ਖ਼ਬਰਾਂ / ਕਿਸਾਨਾਂ ਨੇ ਮਾ-ਰਿਆ ਪਟਵਾਰੀ ਤੇ ਛਾ-ਪਾ !

ਕਿਸਾਨਾਂ ਨੇ ਮਾ-ਰਿਆ ਪਟਵਾਰੀ ਤੇ ਛਾ-ਪਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਆਪ ਦੀ ਸਰਕਾਰ ਆਉਣ ਤੋਂ

ਬਾਅਦ ਵੀ ਰਿਸ਼ਵਤਖੋਰੀ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਹੁਣ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਤੇ ਲੋਕਾਂ ਵੱਲੋਂ ਵੀ ਸ਼ੇਅਰ ਕੀਤੀ ਜਾ ਰਹੀ ਹੈ। ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕਿ ਇਕ ਪਟਵਾਰੀ ਦੇ ਵੱਲੋਂ ਇੱਕ ਗ਼ਰੀਬ ਕਿਸਾਨ ਦੇ ਕੋਲੋਂ ਰਿਸ਼ ਵਤ ਲਈ ਜਾਂਦੀ ਹੈ। ਜਦੋਂ ਇਸੇ ਗੱਲ ਦਾ ਪਤਾ ਕਿਸਾਨ ਯੂਨੀਅਨ ਦੇ ਪ੍ਰਧਾਨ ਹਰਨੇਕ ਸਿੰਘ ਮਹਿਮਾ ਨੂੰ ਪਤਾ ਲੱਗਦਾ ਹੈ ਤਾਂ ਉਹ ਉਸ ਥਾਂ ਤੇ ਪਹੁੰਚ ਜਾਂਦੇ ਹਨ। ਜਦੋਂ ਉਨ੍ਹਾਂ ਨੂੰ ਪੁੱਛਿਆ ਜਾਂਦਾ ਹੈ ਕਿ ਤੁਸੀਂ ਏਨੀ ਤਨਖਾਹ ਲੈਣ ਦੇ

ਬਾਵਜੂਦ ਵੀ ਰਿਸ਼ਵਤ ਕਿਉਂ ਲੈਂਦੇ ਹੋ। ਪਰ ਮੌਕੇ ਤੇ ਹੀ ਪਟਵਾਰੀ ਦੇ ਵੱਲੋਂ ਮੁੱਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਿਸ ਤੋਂ ਬਾਅਦ ਹਰਨੇਕ ਸਿੰਘ ਤੇ ਵੱਲੋਂ ਉਸ ਕਿਸਾਨ ਨੂੰ ਫੋਨ ਲਾ ਲਿਆ ਜਾਂਦਾ ਹੈ ਦੇ ਕੋਲੋਂ ਪਟਵਾਲ ਨੇ ਰਿਸ਼ਵਤ ਲਈ ਸੀ। ਸਰਕਾਰ ਦੇ ਵੱਲੋਂ ਵੀ ਇਕ ਹੈਲਪ ਲਾਈਨ ਨੰਬਰ ਜਾਰੀ ਕੀਤਾ ਹੋਇਆ ਹੈ ਜੇਕਰ ਕੋਈ ਵੀ ਰਿਸ਼ਵਤ ਲੈਂਦਾ ਹੈ ਤਾਂ ਉਸਦੀ ਵੀਡੀਓ ਬਣਾ ਕੇ ਉਸ ਨੰਬਰ ਤੇ ਪੈ ਸਕਦਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

15 ਸਾਲ ਦਾ ਜਵਾਕ ਦੇਖਲ਼ੋ ਸਕੂਲ ਟਾਇਮ ਕੀ ਕਰੀ ਜਾਂਦੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ …

Leave a Reply

Your email address will not be published.

Recent Comments

No comments to show.