Home / news / ਕਿਸਾਨਾਂ ਨੇ ਮਾਰਿਆ ਪਟਵਾਰੀ ਤੇ ਛਾ-ਪਾ !

ਕਿਸਾਨਾਂ ਨੇ ਮਾਰਿਆ ਪਟਵਾਰੀ ਤੇ ਛਾ-ਪਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ

ਪੰਜਾਬ ਦੇ ਵਿੱਚ ਰਿਸ਼ਵ ਤਖੋਰੀ ਬਹੁਤੀ ਤੇਜ਼ੀ ਨਾਲ ਵਧ ਰਹੀ ਹੈ ਫਿਰ ਵੀ ਆਮ ਆਦਮੀ ਪਾਰਟੀ ਸਰਕਾਰ ਨੇ ਇਸ ਨੂੰ ਰੋਕਣ ਦੇ ਲਈ ਇਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ,ਹੈ ਉਨ੍ਹਾਂ ਨੇ ਕਿਹਾ ਹੈ ਜੇਕਰ ਕੋਈ ਰਿਸ਼ਵਤ ਲੈਂਦਾ ਹੈ ਤਾਂ ਉਸਦੀ ਵੀਡੀਓ ਬਣਾ ਕੇ ਤੁਸੀਂ ਨੰਬਰ ਤੇ ਭੇਜ ਸਕਦੇ ਹੋ। ਇਸ ਤੋਂ ਬਾਅਦ

ਉਸ ਤੇ ਕਾਰਵਾਈ ਕੀਤੀ ਜਾਵੇਗੀ। ਅੱਜ ਦੀ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇਕ ਪਟਵਾਰੀ ਨੇ ਜਦੋਂ ਇੱਕ ਗ਼ਰੀਬ ਕਿਸਾਨ ਕੋਲੋਂ ਰਿਸ਼ਵਤ ਲਈ ਤਾਂ ਜਿਸ ਤੋਂ ਬਾਅਦ ਯੂਨੀਅਨ ਦੇ ਪ੍ਰਧਾਨ ਨੂੰ ਪਤਾ ਲੱਗਿਆ ਤਾਂ ਉਹ ਮੌਕੇ ਤੇ ਪਟਵਾਰੀ ਕੋਲ ਆ ਗਿਆ। ਜਦੋਂ ਉਨ੍ਹਾਂ ਨੇ ਕਿਹਾ ਕਿ ਸਰਕਾਰ ਤੋਂ ਤੁਸੀਂ ਪੈਸੇ ਲੈਂਦੇ ਹੋ

ਫਿਰ ਵੀ ਗ਼ਰੀਬ ਲੋਕਾਂ ਨੂੰ ਲੁੱਟਦੇ ਹਨ ਤਾਂ ਉਹ ਪਟਵਾਰੀ ਮੁੱਕਰਨ ਲੱਗ ਪਿਆ। ਜਿਸ ਦੇ ਬਾਅਦ ਯੂਨੀਅਨ ਦੇ ਪ੍ਰਧਾਨ ਨੇ ਉਸੇ ਕਿਸਾਨ ਨੂੰ ਫੋਨ ਲਾਇਆ ਤਾਂ ਉਸ ਨੇ ਕਿਹਾ ਕਿ ਇਸ ਪਟਵਾਰੀ ਨੇ ਮੇਰੇ ਕੋਲੋਂ ਪੈਸੇ ਲਏ ਹਨ। ਪਟਵਾਰੀਆਂ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਕੋਲੋਂ ਰਿਸ਼ਵਤ ਨਾ ਲਿਆ ਕਰਨ ਕਿਉਂਕਿ ਉਹ ਪਹਿਲਾਂ ਹੀ ਸਰਕਾਰ ਕੋਲੋਂ ਬਹੁਤ ਜ਼ਿਆਦਾ ਤਨਖ਼ਾਹ ਲੈਂਦੇ ਹਨ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.