Home / news / ਜਿਹੜੇ ਕਹਿੰਦੇ ਗੁੱਜਰਾਂ ਦਾ ਕਸੂਰ ਨਹੀਂ, ਫੇਰ ਆ ਵੇਖੋ ਕੀ ਸੀ !

ਜਿਹੜੇ ਕਹਿੰਦੇ ਗੁੱਜਰਾਂ ਦਾ ਕਸੂਰ ਨਹੀਂ, ਫੇਰ ਆ ਵੇਖੋ ਕੀ ਸੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਸਾਨੂੰ ਸਾਰਿਆਂ ਨੂੰ ਪਤਾ ਹੈ

ਕਿ ਪਿੰਡ ਅਨਾਇਤਪੁਰਾ ਦੇ ਵਿਚ ਮਾਹੌਲ ਬਹੁਤ ਹੀ ਜ਼ਿਆਦਾ ਖ਼ਰਾ ਬ ਹੋਇਆ ਹੈ ਪਿਆ ਹੈ ਜਿਸ ਵਿੱਚ ਗੁੱਜਰਾਂ ਤੇ ਜੱਟਾਂ ਦੇ ਵਿਚਾਲੇ ਇਕ ਬਹੁਤੀ ਵੱਡੀ ਲ ੜਾਈ ਹੋਈ ਹੈ। ਅੱਜ ਦੀ ਇਸ ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਜੇ ਲੋਕ ਕਹਿੰਦੀ ਕਹਿੰਦੀ ਸੀ ਕਿ ਗੁੱਜਰਾਂ ਦਾ ਕੋਈ ਕਸੂਰ ਨਹੀਂ ਹੈ ਇਸ ਵੀਡੀਓ ਵਿੱਚ

ਗੁੱਜਰਾਂ ਦੇ ਹੱਥਾਂ ਵਿੱਚ ਵੱਡੇ ਵੱਡੇ ਹਥਿ ਆਰ ਚੁੱਕੇ ਹੋਏ ਹਨ ਅਤੇ ਉਹ ਬਹੁਤ ਵੱਡੀ ਗਿਣਤੀ ਦੇ ਵਿਚ ਇਕੱਠੇ ਹੋਏ ਹਨ। ਪਿੰਡ ਅਨਾਇਤਪੁਰਾ ਦੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਗੁੱਜਰਾਂ ਨੇ ਇਕ ਘਰ ਦੇ ਸਾਹਮਣੇ ਆ ਕੇ ਪੱਟਾਂ ਤੇ ਥਾ ਪੀਆਂ ਵੀ ਮਾ-ਰੀਆਂ ਹਨ। ਜੋ ਕਿ ਬਹੁਤ ਹੀ ਜ਼ਿਆਦਾ ਗ਼ਲਤ ਗੱਲ ਹੈ ਪਿੰਡ ਦੇ ਬਹੁਤ

ਸਾਰੇ ਪਰਿਵਾਰ ਪਿੰਡ ਛੱਡ ਕੇ ਚਲੇ ਗਏ ਹਨ। ਜਿਸ ਤੋਂ ਬਾਅਦ ਬਾਹਰਲੇ ਲੋਕਾਂ ਨੇ ਪਿੰਡ ਵਿੱਚ ਆ ਕੇ ਉਨ੍ਹਾਂ ਦੇ ਪਸ਼ੂਆਂ ਦਾ ਖ਼ਿਆਲ ਰੱਖਿਆ ਹੈ। ਪਿੰਡ ਦੇ ਵਿਚ ਪੁਲਿ ਸ ਵੀ ਬਹੁਤ ਵੱਡੀ ਗਿਣਤੀ ਦੇ ਵਿਚ ਤੈਨਾਤ ਕੀਤੀ ਗਈ ਹੈ ਤਾਂ ਜੋ ਕੋਈ ਵੀ ਹੋਰ ਘਟ ਨਾ ਨਾ ਵਾਪਰ ਸਕੇ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸਿਹਤ ਮੰਤਰੀ ਹੋਇਆ ਦੋ-ਸ਼ੀ, ਕਰ ਲਿਆ ਗ੍ਰਿਫ-ਤਾਰ, ਓਧਰੋਂ ਮੁਸੇਵਾਲਾ ਨੇ ਵੀ ਠੋਕਤਾ ਬਿਆਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.