Home / ਤਾਜ਼ਾ ਖ਼ਬਰਾਂ / ਬਿਜਲੀ ਵਿਭਾਗ ਦੇ ਬੰਦਿਆਂ ਨੇ ਲਾਤੇ ਸੀ ਸਮਾਰਟ ਮੀਟਰ ਉਪਰੋਂ ਆ ਗਏ ਕਿਸਾਨ !

ਬਿਜਲੀ ਵਿਭਾਗ ਦੇ ਬੰਦਿਆਂ ਨੇ ਲਾਤੇ ਸੀ ਸਮਾਰਟ ਮੀਟਰ ਉਪਰੋਂ ਆ ਗਏ ਕਿਸਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ

ਜਾ ਸਕਦਾ ਹੈ ਕਿ ਕਿਸਾਨ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਹੈ ਕਿ ਅਸੀਂ ਪਹਿਲਾਂ ਹੀ ਮੰਗ ਪੱਤਰ ਸੌਂਪਿਆ ਸੀ ਕਿ ਪਿੰਡਾਂ ਦੇ ਵਿੱਚ ਸਮਾਰਟ ਮੀਟਰ ਨਾ ਲਾਏ ਜਾਣ। ਪਰ ਸਾਡੇ ਕਹਿਣ ਦੇ ਬਾਵਜੂਦ ਵੀ ਇਹ ਮੀਟਰ ਲਾਏ ਜਾ ਰਹੇ ਹਨ ਬਿਜਲੀ ਵਿਭਾਗ ਆਪਣੀ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬਿਜਲੀ ਮਹਿਕਮੇ ਨੇਮੀਟਰ ਲਾਏ ਸੀ ਹੁਣ ਉਹ ਉਸੇ ਤਰ੍ਹਾਂ ਹੀ ਸੀ ਇਨ੍ਹਾਂ ਦੇ ਕੋਲੋਂ ਮੀਟਰ ਲਾ ਦਿੱਤੇ ਹਨ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਜਿਸ ਤਰ੍ਹਾਂ ਤੁਸੀਂ ਆਪਣੇ ਮੋਬਾਇਲ ਨੂੰ ਰਿਚਾਰਜ ਕਰਦਿਆਂ। ਉਸੇ

ਤਰ੍ਹਾਂ ਹੀ ਇਨ੍ਹਾਂ ਮੀਟਰਾਂ ਨੂੰ ਚਾਰਜ ਕਰਨਾ ਪਵੇਗਾ ਜਿਹਦੇ ਨਾਲ ਸਾਡੇ ਘਰ ਵਿੱਚ ਬਿਜਲੀ ਆਵੇਗੀ। ਜੇਕਰ ਅਸੀ ਚਾਰਜ ਨਹੀਂ ਕਰਦੇ ਤਾਂ ਸਾਡੇ ਘਰ ਵਿੱਚ ਬਿਜਲੀ ਨਹੀਂ ਆਵੇਗੀ। ਇਹ ਸਰਕਾਰ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਹੀ ਆ ਧੱਕਾ ਕਰ ਰਹੀ ਹੈ ਕੇਂਦਰ ਸਰਕਾਰ ਦੇ ਵੱਲੋਂ ਪੰਜਾਬ ਵਿੱਚ ਪਚਾਸੀ ਹਜਾਰ ਮੀਟਰ ਲਾਉਣ ਦੇ ਆਦੇਸ਼ ਦਿੱਤੇ ਗਏ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.