Home / ਸਕੀਮਾਂ / ਹੁਣੇ ਹੁਣੇ ਪੰਜਾਬ ਵਿਚ ਹੋਇਆ ਛੁੱਟੀ ਦਾ ਐਲਾਨ !

ਹੁਣੇ ਹੁਣੇ ਪੰਜਾਬ ਵਿਚ ਹੋਇਆ ਛੁੱਟੀ ਦਾ ਐਲਾਨ !

ਦਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵਲੋ ਇਕ ਨਵਾ ਫੈਸਲਾ ਸੁਣਾਇਆ ਜਾ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ ਸਰਕਾਰ ਦੇ ਵਲੋ ਇਕ ਹੋਰ ਦਿਨ ਸਰਕਾਰੀ ਛੁੱਟੀ ਦਾ ਐਲਾਨ ਕਰਿਆ ਗਿਆ ਹੈ। ਸਾਡੇ ਦੇਸ਼ ਦੇ ਵਿਚ ਬਹੁਤ ਜਿਹੇ ਅਜਿਹੇ ਸੂਰਵੀਰ ਯੋਧੇ, ਦੇਸ਼ ਭਗਤ ਹੋਏ ਹਨ। ਜਿਨਾ ਦੇ ਦੇਸ਼ ਦੇ ਲਈ ਆਪਣੀਆ ਜਾ ਨਾ ਤਕ ਵੀ ਕੁਰਬਾਨ ਕਰ ਦਿੱਤੀਆਂ ਤਾ ਜੋ ਦੇਸ਼ ਅਜਾਦ ਹੋ ਸਕੇ ਤੇ ਲੋਕਾ ਨੂੰ ਬਚਾਇਆ ਜਾ ਸਕੇ।

ਆਪਾ ਜਾਣਦੇ ਹੀ ਹਾਂ ਕਿ ਦੇਸ਼ ਦੇ ਅੰਦਰ ਸੰਵਿਧਾਨ ਲਾਗੂ ਕਰਿਆ ਗਿਆ। ਭਾਰਤ ਅਜਾਦ ਹੋਣ ਦੇ ਬਾਦ ਡਾ. ਭੀਮ ਰਾਓ ਅੰਬੇਡਕਰ ਦੇ ਵਲੋ ਸੰਵਿਧਾਨ ਲਿਖਿਆ ਗਿਆ ਜਿਸ ਦੇ ਵਿਚ ਸਾਰੇ ਕਾਨੂੰਨ ਬਣਾਏ। ਜਿਸ ਦੇ ਅਨੁਸਾਰ ਲੋਕ ੳੁਹਨਾ ਕਾਨੂੰਨਾਂ ਦੀ ਪਾਲਣਾ ਕਰਕੇ ਹੀ ਦੇਸ਼ ਦੇ ਵਿਚ ਆਪਣਾ ਵਿਕਾਸ ਕਰ ਸਕਦੇ ਹਨ। ਦਸਿਆ ਜਾ ਰਿਹਾ ਹੈ ਕਿ ਈਸ ਤਰਾ ਦੇ ਨਾਲ ਸਾਰਿਆਂ ਬਰਾਬਰ ਦਾ ਅਧਿਕਾਰ ਦਿੱਤਾ ਜਾਂਦਾ ।

ਅਜ ਦੀ ਤਾਜਾ ਖਬਰ ਵਿਚ ਇਹ ਦਸਿਆ ਜਾ ਰਿਹਾ ਹੈ ਕਿ ਅਜਿਹੇ ਕਈ ਅਜਾਦੀ ਘੁਲਾਟੀ ਹੋਏ ਹਨ ਜਿਨਾ ਨੇ ਅਜਾਦੀ ਦੇ ਲਈ ਆਪਣੇ ਆਪ ਨੂੰ ਵੀ ਕੁਰਬਾਨ ਕਰ ਦਿੱਤਾ। ਦਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵਲੋ ਇਕ ਸਰਕਾਰੀ ਛੁੱਟੀ ਦਾ ਐਲਾਨ ਕਰ ਦਿਤਾ ਗਿਆ ਹੈ। ਪਰਾਪਤ ਜਾਣਕਾਰੀ ਅਨੁਸਾਰ ਪਤਾ ਲਗ ਰਿਹਾ ਹੈ ਕਿ 14 ਅਪਰੈਲ ਨੂੰ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਵਸ ਹੁੰਦਾ ਹੈ ਜੋ ਕਿ ਲੋਕਾ ਦੇ ਵਲੋ ਸ਼ਰਧਾ ਦੇ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਖਾਸ ਸਮਝਦੇ ਹੋਏ ਸਰਕਾਰ ਨੇ ਇਹ ਫੈਸਲਾ ਲਿਆ ਹੈ

ਕਿ ਇਸ ਦਿਨ 14 ਅਪਰੈਲ ਵਾਲੇ ਦਿਨ ਸਰਕਾਰੀ ਛੁੱਟੀ ਕੀਤੀ ਜਾਵੇਗੀ।ਭਾਰਤ ਸਰਕਾਰ ਦੇ ਵਲੋਂ ਇਸ ਦਿਨ ਸਾਰੀਆ ਸਰਕਾਰੀ ਸੰਸਥਾਵਾ ਬੰਦ ਕਰੀ ਜਾਣ ਗੀਆ ਤੇ ਦੇਸ਼ ਦੇ ਵਿਚ ਛੁੱਟੀ ਦਾ ਐਲਾਨ ਕੀਤਾ ਜਾਵੇਗਾ। ਡਾ. ਭੀਮ ਰਾਓ ਅੰਬੇਦਕਰ ਜਿਨਾ ਦੇ ਵਲੋ ਸੰਵਿਧਾਨ ਕੁਝ ਇਸ ਤਰਾ ਦੇ ਨਾਲ ਲਿਖਿਆ ਗਿਆ ਕਿ ਜਿਸ ਦਾ ਦੇਸ਼ ਨੂੰ ਤੇ ਲੋਕਾ ਨੂੰ ਕੋਈ ਨੁਕਸਾਨ ਵੀ ਨਾ ਹੋਵੇ ਜੋ ੳੁਹਨਾ ਦੇ ਹਿੱਤ ਦੇ ਲਈ ਹੋਵੇ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸਿੱਧੂ ਦੀ ਮਾਂ ਕਹਿੰਦੀ ਮਿਲਣਾ ਲਾਰੈਸ਼ ਬਿਸਨੋਈ ਨੂੰ ਉਸ ਨਾਲ ਕਰਨੀ ਇਹ ਗੱਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.