Home / ਤਾਜ਼ਾ ਖ਼ਬਰਾਂ / ਬਿਜਲੀ ਦੇ ਮੁੱਦੇ ‘ਤੇ ਪੰਜਾਬ ਨੂੰ ਕੇਂਦਰ ਸਰਕਾਰ ਦਾ ਵੱਡਾ ਤੋਹਫ਼ਾ !

ਬਿਜਲੀ ਦੇ ਮੁੱਦੇ ‘ਤੇ ਪੰਜਾਬ ਨੂੰ ਕੇਂਦਰ ਸਰਕਾਰ ਦਾ ਵੱਡਾ ਤੋਹਫ਼ਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ

ਸਕਦਾ ਹੈ ਕਿ ਪੰਜਾਬ ਦੇ ਵਿੱਚ ਕੋਲੇ ਦਾ ਸੰਕਟ ਮੰਡਰਾ ਰਿਹਾ ਸੀ ਅਤੇ ਬਿਜਲੀ ਦੇ ਵੀ ਵੱਡੇ ਵੱਡੇ ਕੱਟ ਲੱਗ ਰਹੇ ਸੀ। ਪੰਜਾਬ ਦੇ ਲੋਕਾਂ ਦੇ ਵੱਲੋਂ ਕੇਂਦਰ ਸਰਕਾਰ ਨੂੰ ਗੁਹਾਰ ਲਾਈ ਜਾਰੀ ਰਹੀ ਸੀ ਕੇ ਪੰਜਾਬ ਨੂੰ ਬਿਜਲੀ ਦਿੱਤੀ ਜਾਵੇ ਹੁਣ ਕੇਂਦਰ ਨੇ ਵੱਲੋਂ ਬਿਜਲੀ ਦੇ ਉੱਤੇ ਇੱਕ ਵੱਡੀ ਮਦਦ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਂਦਰ

ਸਰਕਾਰ ਦੇ ਵੱਲੋਂ ਹੁਣ ਪੰਜਾਬੀ ਇੱਕ ਬਹੁਤ ਹੀ ਵੱਡਾ ਤੋਹਫਾ ਦਿੱਤਾ ਜਾ ਰਿਹਾ ਹੈ ਜਦੋਂ ਕੇਂਦਰ ਦੀ ਬਿਜਲੀ ਮੰਤਰੀ ਨਾਲ ਮੁਲਾਕਾਤ ਹੋਈ ਤਾਂ ਕੇਂਦਰ ਨੇ ਪੰਜਾਬ ਦੀ ਮੱਦਦ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਨੂੰ ਕੇਂਦਰ ਸਰਕਾਰ ਦੇ ਵੱਲੋਂ ਬਿਜਲੀ ਦਿੱਤੀ ਜਾਵੇਗੀ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਵਿਚ ਬਿਜਲੀ ਸਮੱਸਿਆ ਬਹੁਤੀ ਜ਼ਿਆਦਾ ਆ ਰਹੀ ਸੀ। ਇਸ ਕਰਕੇ ਪੰਜਾਬ ਸਰਕਾਰ ਦੇ ਵੱਲੋਂ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਗਈ ਕਿ ਬਿਜਲੀ ਦਿਤੀ ਜਾਵੇ। ਹੁਣ ਕੇਂਦਰ ਸਰਕਾਰ ਇਕ ਵੱਡਾ ਤੋਹਫਾ ਦਿੱਤਾ ਹੈ । । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅਨਮੋਲ ਗਗਨ ਮਾਨ ਦੀ ਅੱਜ ਹੋਈ ਬਹਿਸ !

ਦਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਜਿਨਾ ਦੀ ਕਿ ਕਾਂਗਰਸ ਵਿਧਾਇਕ ਰਾਜਾ ਵੜਿੰਗ …

Leave a Reply

Your email address will not be published.

Recent Comments

No comments to show.