Home / news / hagwant Mann ਨੇ ਵੱਡਾ ਇਕੱਠ ਬੁਲਾਕੇ ਕਰਤਾ ਥੋੜੇ ਦਿਨਾਂ ਦਾ ਐਲਾਨ !

hagwant Mann ਨੇ ਵੱਡਾ ਇਕੱਠ ਬੁਲਾਕੇ ਕਰਤਾ ਥੋੜੇ ਦਿਨਾਂ ਦਾ ਐਲਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਆਮ ਆਦਮੀ ਦੇ ਵੱਲੋਂ ਪੰਜਾਬ ਦੀ

ਜਿੱਤ ਤੋਂ ਬਾਅਦ ਹੁਣ ਹੋਰਨਾਂ ਸੂਬਿਆਂ ਦੇ ਵਿੱਚ ਵੀ ਜਿੱਤ ਦੀ ਗੁਹਾਰ ਲਾਈ ਜਾ ਰਹੀ ਹੈ। ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਗੁਜਰਾਤ ਤੋਂ ਬਾਅਦ ਹੀ ਹਿਮਾਚਲ ਦੇ ਵਿਚ ਆਪਣਾ ਰੋਡ ਸ਼ੋਅ ਕਰਨ ਦੇ ਵਿੱਚ ਪਹੁੰਚੇ। ਉਨ੍ਹਾਂ ਨੇ ਰੋਡ ਸ਼ੋਅ ਦੌਰਾਨ ਲੋਕਾਂ ਨੂੰ ਕਿਹਾ ਕਿ ਪੰਜਾਬ ਵਿਚ ਵੀਹ ਦਿਨਾਂ ਦੇ ਵਿੱਚ ਹੀ ਭ੍ਰਿਸ਼ਟਾਚਾਰ ਦੇ ਖ਼ਿਲਾ ਫ਼

ਨੱਥ ਪਾ ਲਈ ਗਈ ਹੈ। ਸਾਨੂੰ ਪਤਾ ਹੈ ਕਿ ਭਗਵੰਤ ਮਾਨ ਵੱਲੋਂ ਪੰਜਾਬ ਦੇ ਵਿੱਚ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ ਜਿਸ ਉੱਤੇ ਜੋ ਵੀ ਬੰਦਾ ਰਿਸ਼ਵਤ ਲੈਂਦਾ ਹੈ ਤਾਂ ਉਹ ਵੀਡਿਓ ਬਣਾ ਕੇ ਉਸ ਨੰਬਰ ਤੇ ਭੇਜ ਸਕਦਾ ਹੈ। ਤੇ ਉਸ ਉੱਤੇ ਕਾਰਵਾਈ ਕੀਤੀ ਜਾ ਸਕਦੀ ਹੈ। ਪੰਜਾਬ ਦੇ ਸਾਰੇ ਲੋਕਾਂ ਨੂੰ ਉਮੀਦ ਹੈ ਕਿ

ਭਗਵੰਤ ਮਾਨ ਪੰਜਾਬ ਦੇ ਲਈ ਕੁਝ ਨਵਾਂ ਲੈ ਕੇ ਆਵੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲ ਸਕੇ। ਕਿਉਂਕਿ ਪਹਿਲਾਂ ਵਾਲੀ ਸਰਕਾਰਾ ਨੇ ਤਾਂ ਪੰਜਾਬ ਨੂੰ ਬਰਬਾ ਦ ਕਰਕੇ ਰੱਖ ਦਿੱਤਾ ਹੈ ਸਾਰਿਆਂ ਨੂੰ ਉਮੀਦਾਂ ਹਨ ਕਿ ਉਹ ਪੰਜਾਬ ਦੇ ਨਾਲ ਖੜ੍ਹਨਗੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.