Home / ਤਾਜ਼ਾ ਖ਼ਬਰਾਂ / ਹੁਣ ਖੁਦ ਐਕਸ਼ਨ ਚ ਆਏ CM ਭਗਵੰਤ ਮਾਨ ਨੇ ਮਾ-ਰਿਆ ਛਾਪਾ !

ਹੁਣ ਖੁਦ ਐਕਸ਼ਨ ਚ ਆਏ CM ਭਗਵੰਤ ਮਾਨ ਨੇ ਮਾ-ਰਿਆ ਛਾਪਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ

ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਹਨ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਭਗਵੰਤ ਮਾਨ ਨੇ ਅੱਜ ਆਪ ਮੰਡੀ ਵਿਚ ਜਾ ਕੇ ਜਾਇਜ਼ਾ ਲਿਆ ਹੈ। ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਇਸ ਵਾਰ ਮੰਡੀਆਂ ਵਿੱਚ ਕਣਕ ਦੀ ਫਸਲ ਲੇਟ ਆਈ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਇਸ ਵਾਰ ਕਣਕ ਦਾ ਝਾੜ ਵੀ ਘੱਟ ਹੈ। ਉਹ ਕੁਦਰਤ ਕਰਕੇ ਵੀ ਹੋ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਬਾਈ ਸੌ ਅਥਾਠ ਮੰਡੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਠਾਰਾਂ ਸੌ ਤੋਂ ਉੱਤੇ ਮੰਡੀਆਂ ਪੱਕੀਆਂ ਹਨ।

ਪਰ ਜੋ ਚਾਰ ਸੌ ਮੰਡੀਆਂ ਹਨ ਉਹ ਅਜੇ ਕੱਚੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਸਹੀ ਸਲਾਮਤ ਬਣਾ ਦੇਵਾਂਗੇ। ਉਨ੍ਹਾਂ ਨੇ ਕਿਹਾ ਕਿ ਜਦੋਂ ਕਿਸਾਨ ਆਪਣੀ ਫਸਲ ਲੈ ਕੇ ਆਉਂਦੇ ਹਨ ਤਾਂ ਉਨ੍ਹਾਂ ਨੂੰ ਉਸ ਸਮੇਂ ਬਹੁਤੀ ਜ਼ਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਹਦੇ ਨਾਲ ਬਹੁਤ ਵਾਰੀ ਤਾਂ ਕਿਸਾਨਾਂ ਦੀ ਫਸਲ ਖ਼ਰਾਬ ਹੋ ਜਾਂਦੀ ਹੈ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.