Home / ਤਾਜ਼ਾ ਖ਼ਬਰਾਂ / ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ਹੁਣੇ ਹੁਣੇ ਭਗਵੰਤ ਮਾਨ ਨੇ ਕੀਤਾ ਵੱ-ਡਾ ਐਲਾਨ !

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ਹੁਣੇ ਹੁਣੇ ਭਗਵੰਤ ਮਾਨ ਨੇ ਕੀਤਾ ਵੱ-ਡਾ ਐਲਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ ਤੇ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲਈ ਹਰ ਦਿਨ ਕੋਈ ਨਾ ਕੋਈ ਵੱਡਾ ਐਲਾਨ ਕੀਤਾ ਜਾ ਰਿਹਾ ਹੈ ਅੱਜ ਦੀ ਇਸ ਵੀਡੀਓ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਅੱਜ ਖੰਨਾ ਮੰਡੀ ਦੇ ਵਿੱਚ ਆਏ ਹਨ ਅੱਜ ਇਸ ਥਾਂ ਤੇ ਪਹਿਲੀ ਟਰਾਲੀ ਕਣਕ ਦੀ ਆਈ ਹੈ , ਭਗਵੰਤ ਮਾਨ ਨੇ ਕਿਹਾ ਕਿ ਜੋ ਮੰਡੀਆਂ ਦਾ ਜਾਇਜਾ ਹੈ ਉਹ ਪਹਿਲਾਂ ਹੀ ਪੂਰਾ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਕਣਕ ਥੋਡ਼੍ਹੀ ਲੇਟ ਹੈ ਅਤੇ ਝਾੜ ਵੀ ਘੱਟ ਹੈ।

ਭਗਵੰਤ ਮਾਨ ਨੇ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਮੰਡੀਆਂ ਵਿੱਚ ਕੰਮ ਕਰਨ ਵਾਲਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਤਕਲੀਫ ਹੋਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਪਾਣੀ ਦੀ ਸਮੱਸਿਆ ਨਾ ਆਵੇ। ਉਹਨਾਂ ਨੇ ਕਿਹਾ ਕੇ ਅਸੀਂ ਕਿਸਾਨਾਂ ਦੇ ਨਾਲ ਹਾਂ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.