Home / ਤਾਜ਼ਾ ਖ਼ਬਰਾਂ / ਭਗਵੰਤ ਮਾਨ ਦੇ ਪਾਇਆ ਵਕਤ !

ਭਗਵੰਤ ਮਾਨ ਦੇ ਪਾਇਆ ਵਕਤ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਪੰਜਾਬ ਵਿੱਚ ਨਸ਼ਿ ਆਂ ਦੇ ਕਾਰੋਬਾਰ ਤੇ ਗੈਂ-ਗਸਟਰਾਂ ਖਿਲਾ ਫ ਆਮ ਆਦਮੀ ਪਾਰਟੀ ਦੀ ਸਰਕਾਰ ਸਖਤ ਰਣਨੀਤੀ ਬਣਾਉਣ ਲਈ ਤਿਆਰ ਹੈ।

ਸੀਐਮ ਭਗਵੰਤ ਮਾਨ ਨੇ ਗੈਂ-ਗਸ ਟਰਾਂ ਖ਼ਿ-ਲਾਫ਼ ਸਖ਼ਤ ਫ਼ੈਸਲਾ ਲਿਆ ਗੈਂ-ਗਸਟ ਰ ਵਿਰੋ-ਧੀ ਟਾਸਕ ਫੋਰਸ ਬਣਾਈ ਜਾਵੇਗੀ। ਏਡੀਜੀਪੀ ਰੈਂਕ ਦਾ ਅਧਿਕਾਰੀ ਟਾਸਕ ਫੋਰਸ ਦੀ ਅਗਵਾਈ ਕਰੇਗਾ। ਦੱਸ ਦਈਏ ਕਿ ਮੁੱਖਮੰਤਰੀ ਭਗਵੰਤ ਮਾਨ ਨੇ ਕਾਨੂੰਨ ਵਿਵਸਥਾ ਦੇ ਮੁੱਦੇ ਤੇ ਵਿਚਾਰ ਕਰਨ ਲਈ ਪੁ ਲੀਸ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਜਿਸ ਵਿੱਚ ਸਖ਼ਤ ਫ਼ੈਸਲੇ ਲਏ ਹਨ। ਇਸ ਤੋਂ ਪਹਿਲਾਂ ਕੱਲ੍ਹ ਭਗਵੰਤ ਮਾਨ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਦਫ਼ਤਰਾਂ ਵਿੱਚ ਬੈਠਣ ਦੀ ਥਾਂ ਪਿੰਡਾਂ

ਵਿੱਚ ਜਾ ਕੇ ਲੋਕ ਮਿਲਣੀਆਂ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ਤੇ ਸਮਝਾਉਣ ਦੇ ਹੁਕਮ ਦਿੱਤੇ ਸਨ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਅੱਖਾਂ ਤੇ ਕੰਨ ਦੱਸਿਆ ਅਤੇ ਕਿਹਾ ਕਿ ਸਰਕਾਰ ਦਾ ਅਸਲ ਚਿਹਰਾ ਹਨ। ਜਿਨ੍ਹਾਂ ਦਾ ਆਮ ਲੋਕਾਂ ਨਾਲ ਸਿੱਧਾ ਵਾਹ ਪੈਂਦੈ ਹਨ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅਨਮੋਲ ਗਗਨ ਮਾਨ ਦੀ ਅੱਜ ਹੋਈ ਬਹਿਸ !

ਦਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਜਿਨਾ ਦੀ ਕਿ ਕਾਂਗਰਸ ਵਿਧਾਇਕ ਰਾਜਾ ਵੜਿੰਗ …

Leave a Reply

Your email address will not be published.

Recent Comments

No comments to show.