Home / news / ਪੰਜਾਬ ਚ ਬਈਆਂ ਨੇ ਕੀਤਾ ਸਿੱਖ ਤੇ ਹਮ-ਲਾ !

ਪੰਜਾਬ ਚ ਬਈਆਂ ਨੇ ਕੀਤਾ ਸਿੱਖ ਤੇ ਹਮ-ਲਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਹ ਵੀਡੀਓ ਮੰਡੀ

ਗੋਬਿੰਦਗੜ੍ਹ ਦੀ ਹੈ। ਜਿੱਥੇ ਇੱਕ ਸਿੱਖ ਵੀਰ ਵਜਰੀ ਦੀ ਟਰਾਲੀ ਲਾਉਣ ਆਉਂਦਾ ਹੈ ਤਾਂ ਉੱਥੇ ਬੈਠੇ ਵਿਅਕਤੀਆਂ ਵੱਲੋਂ ਉਸ ਉਪਰ ਹਮ ਲਾ ਕਰ ਦਿੱਤਾ ਜਾਂਦਾ ਹੈ। ਜਦੋ ਉਹ ਉਨ੍ਹਾਂ ਤੋਂ ਪੈਸੇ ਮੰਗਦਾ ਹੈ ਤਾਂ ਉਨ੍ਹਾਂ ਵੱਲੋਂ ਕੁੱਟਮਾ-ਰ ਸ਼ੁਰੂ ਕਰ ਦਿਤੀ ਜਾਂਦੀ ਹੈ। ਉਸ ਨੂੰ ਪੈਸੇ ਵੀ ਨਹੀਂ ਦਿੱਤੇ ਜਾਂਦੇ। ਵੀਡੀਓ ਵਿੱਚ ਸੁਣੇ ਜਾ ਸਕਦੈ

ਕਿ ਇੱਕ ਵੀਰ ਨੇ ਕਿਹਾ ਕਿ ਜੋ ਬੰਦਾ ਰੇਤਾ ਤੇ ਬਜਰੀ ਲਾਉਣ ਆਇਆ ਸੀ ਉਹ ਸਮਾਜ ਸੇਵੀ ਅਤੇ ਉਹ ਲੋਕਾਂ ਦੇ ਘੱਟ ਰੇਟ ਉੱਤੇ ਬਜਰੀ ਲਾ ਕੇ ਜਾਂਦਾ ਹੈ। ਉਹ ਵੀਰ ਘਰੋਂ ਵੀ ਠੀਕ ਠਾਕ ਹੈ। ਉਸ ਵੀਰ ਨੇ ਕਿਹਾ ਕੇ ਸਾਰੇ ਲੋਕ 7000 ਤੋਂ ਉੱਪਰ ਟਰਾਲੀ ਸੁੱਟਦੇ ਹਨ। ਪਰ ਮਈ 6000 ਤਾ ਟਰਾਲੀ ਸੁੱਟੀ ਸੀ।

ਮੈ ਉਸ ਕੋਲੋਂ ਪੈਸੇ ਮੰਗੇ ਤਾ ਉਹ ਰੌਲਾ ਪਾਉਣ ਲੱਗ ਪਿਆ ਅਤੇ ਉਹ ਮੇਰੇ ਹੀ ਹੱਥੋਂ ਪਾਈ ਪੈ ਗਏ। ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕੇ ਸਾਨੂੰ ਆਪਸ ਵਿਚ ਨਹੀਂ ਲੜਨਾ ਚਾਹੀਦਾ ਜਸੀ ਨਾਲ ਕਿਸੇ ਦਾ ਨੁਕਸਾਨ ਹੋਵੇ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅਨਮੋਲ ਗਗਨ ਮਾਨ ਦੀ ਅੱਜ ਹੋਈ ਬਹਿਸ !

ਦਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਜਿਨਾ ਦੀ ਕਿ ਕਾਂਗਰਸ ਵਿਧਾਇਕ ਰਾਜਾ ਵੜਿੰਗ …

Leave a Reply

Your email address will not be published.

Recent Comments

No comments to show.