Home / news / ਇਹਨਾਂ ਨੇ ਪਤਾ ਨਹੀਂ ਕਿਹੜਾ ਨ-ਸ਼ਾ ਕੀਤਾ ਹੈ !

ਇਹਨਾਂ ਨੇ ਪਤਾ ਨਹੀਂ ਕਿਹੜਾ ਨ-ਸ਼ਾ ਕੀਤਾ ਹੈ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ

ਬ੍ਰਾਜ਼ੀਲ ਦੇ ਵਿਚ ਪੁਲਿਸ ਦੇ ਵੱਲੋਂ ਇਕ ਚੋਰ ਨੂੰ ਆਸਾਨੀ ਦੇ ਨਾਲ ਫੜ ਕੇ ਜੇਲ੍ਹ ਵਿਚ ਸੁੱਟ ਦਿੱਤਾ। ਉਸ ਚੋਰ ਵਾਲਿਆਂ ਨੇ ਸੋਚਿਆ ਕਿ ਜਿੱਥੇ ਖਾਣਾ ਬਣਾਉਂਦੇ ਹਨ ਉਸ ਦੇ ਗੇਡ਼ ਦੇ ਵਿੱਚੋਂ ਦੀ ਲੰਘ ਕੇ ਉਹ ਫ਼ਰਾਰ ਹੋ ਜਾਵੇਗਾ। ਉਸ ਨੇ ਆਪਣੇ ਕੱਪੜੇ ਉਤਾਰੇ ਅਤੇ ਉਹ ਗੇਟ ਦੇ ਵਿੱਚੋਂ ਦੀ ਲੰਘਣਾ ਸ਼ੁਰੂ ਕਰ ਦਿੰਦਾ ਹੈ। ਪਰ ਉਸ

ਦੇ ਵਿੱਚ ਫਸ ਜਾਂਦਾ ਹੈ ਤੇ ਉੱਚੀ ਉੱਚੀ ਰੋਣ ਲੱਗ ਜਾਂਦਾ ਹੈ ਤੇ ਉਸ ਤੋਂ ਬਾਅਦ ਪੁਲੀਸ ਵਾਲੇ ਉਸ ਥਾਂ ਤੇ ਪਹੁੰਚਾਉਂਦੇ ਹਨ। ਉਸ ਕੈਦੀ ਨੂੰ ਉਹਨਾਂ ਦੇ ਵੱਲੋਂ ਉਸ ਗੇਂਟ ਤੋਂ ਤੋੜ ਕੇ ਉਸ ਨੂੰ ਬਾਹਰ ਕੱਢਿਆ ਗਿਆ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕੇ ਇਕ ਚੋਰ ਦੁਕਾਨ ਤੇ ਆਉਂਦਾ ਹੈ ਉਸ ਥਾਂ ਤੇ ਇਕ ਔਰਤ ਕੰਮ ਕਰਦੀ ਹੈ

ਉਹ ਉਸਤੋਂ ਪੈਸੇ ਲੈਣ ਦੀ ਕੋਸ਼ਿਸ਼ ਕਰਦਾ ਹੈ ਉਸ ਬੰਦੇ ਕੋਲ ਹਥਿ-ਆਰ ਹੁੰਦਾ ਹੈ। ਉਹ ਔਰਤ ਉਸਨੂੰ ਪੈਸੇ ਦੇ ਦਿੰਦੀ ਹੈ ਜਦੋ ਪੈਸੇ ਥੱਲੇ ਡਿੱਗ ਜਾਂਦੀ ਹਨ ਤਾ ਔਰਤ ਉਹ ਹਥਿ-ਆਰ ਚੁੱਕ ਕੇ ਉਸ ਉੱਤੇ ਹੀ ਦਾਗ ਦਿੰਦੀ ਹੈ ਉਹ ਉਸ ਦੁਕਾਨ ਵਿੱਚੋ ਭੱਜ ਜਾਂਦਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅਨਮੋਲ ਗਗਨ ਮਾਨ ਦੀ ਅੱਜ ਹੋਈ ਬਹਿਸ !

ਦਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਜਿਨਾ ਦੀ ਕਿ ਕਾਂਗਰਸ ਵਿਧਾਇਕ ਰਾਜਾ ਵੜਿੰਗ …

Leave a Reply

Your email address will not be published.

Recent Comments

No comments to show.