Home / news / ਪਿੰਡ ਵਿੱਚ ਲੱਗੀ 1 ਕਨਾਲ ਕਣਕ ਵੱਢਣ ਦੀ ਸ਼ਰਤ !

ਪਿੰਡ ਵਿੱਚ ਲੱਗੀ 1 ਕਨਾਲ ਕਣਕ ਵੱਢਣ ਦੀ ਸ਼ਰਤ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ

ਸੁਣਿਆ ਜਾ ਸਕਦਾ ਹੈ ਕਿ ਇੱਕ ਵੀਰ ਨੇ ਕਿਹਾ ਕਿ ਸਾਢੇ ਪੰਜ ਲੱਖ ਰੁਪਏ ਦੀ ਸ਼ਰਤ ਲੱਗੀ ਸੀ ਕਿ ਬਾਰਾਂ ਘੰਟਿਆਂ ਦੇ ਵਿੱਚ ਇੱਕ ਕਨਾਲ ਕਣਕ ਵੱਢਣੀ ਹੈ ਪਰ ਇੱਕ ਵੀਰ ਦੇ ਵੱਲੋਂ ਸਿਰਫ਼ ਸੱਤ ਘੰਟਿਆਂ ਵਿਚ ਹੀ ਕਣਕ ਦੀ ਇੱਕ ਕਨਾਲ ਵੱਢ ਦਿੱਤੀ ਜਿਹੀ ਚਰਚਾ ਹੁਣ ਪੂਰੇ ਦੇਸ਼ ਵਿੱਚ ਹੋ ਰਹੀ ਹੈ।

ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਜਿਸ ਥਾਂ ਤੇ ਇਹ ਕਣਕ ਵੰਡੀ ਗਈ ਹੈ ਉਸ ਥਾਂ ਤੇ ਸਾਰਾ ਪਿੰਡ ਪਹੁੰਚ ਚੁੱਕਿਆ ਹੈ। ਜਿਸ ਦੇਦੁਆਰਾ ਇਹ ਕਣਕ ਵੰਡੀ ਗਈ ਹੈ ਉਸ ਦਾ ਲੋਕਾਂ ਵੱਲੋਂ ਹਾਰ ਪਾ ਕੇ ਸਨਮਾਨ ਕੀਤਾ ਗਿਆ ਹੈ। ਬੀਰ ਨੇ ਕਿਹਾ ਕਿ ਸਾਡਾ ਪੰਜਾਬ ਦਾ ਵਿਰਸਾ ਅਲੋਪ ਹੁੰਦਾ ਜਾ ਰਿਹਾ ਅਤੇ ਲੋਕ ਮਸ਼ੀਨਾਂ ਤੋਂ ਸਾਰਾ ਕਣਕ ਵੜਾ ਰਹੇ ਹਨ।

ਪਹਿਲਾਂ ਦੇ ਸਮੇਂ ਵਿਚ ਲੋਕ ਇਕੱਠੇ ਹੋ ਕੇ ਇੱਕ ਦੂਜੀ ਦੀਆਂ ਕਣਕਾਂ ਵੱਢਦੇ ਹੁੰਦੇ ਸੀ ਅਤੇ ਸਾਰੇ ਇਕੱਠੇ ਰਹਿੰਦੇ ਹੁੰਦੇ ਹਨ। ਪਰ ਅੱਜ ਦੇ ਸਮੇਂ ਵਿਚ ਇਕ ਦਿਨ ਦੇ ਵਿੱਚ ਲੋਕ ਆਪਣੀ ਸਾਰਾ ਕੰਮ ਖ਼ ਤਮ ਕਰ ਲੈਂਦੇ ਹਨ ਬਾਅਦ ਵਿੱਚ ਵਿਹਲੇ ਹੋ ਜਾਂਦੇ ਹਨ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਕੈਨੇਡਾ ਦੇ ਗੋਰੇ ਨੇ Sidhu Moose Wala ਦੇ ਇਕੱਲੇ ਰਹਿ ਗਏ ਮਾਂ-ਬਾਪ ਲਈ ਗਾਇਆ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.