Home / news / ਫੌਜ ਵਿੱਚ ਸਿਰਫ 3 ਤੋਂ 5 ਸਾਲ ਲਈ ਭਰਤੀ ਹੋ ਸਕਣਗੇ !

ਫੌਜ ਵਿੱਚ ਸਿਰਫ 3 ਤੋਂ 5 ਸਾਲ ਲਈ ਭਰਤੀ ਹੋ ਸਕਣਗੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ

ਸੁਣਿਆ ਜਾ ਸਕਦਾ ਹੈ ਕਿ ਫੌਜ ਵਿੱਚ ਸਿਰਫ਼ ਤਿੰਨ ਤੋਂ ਪੰਜ ਸਾਲ ਲਈ ਭਰਤੀ ਸਕਣਗੇ ਨੌਜਵਾਨ। ਭਾਰਤੀ ਫ਼ੌਜ ਵਿੱਚ ਨੌਜਵਾਨਾਂ ਲਈ ਟੂਰ ਆਫ ਡਿਊਟੀ ਦਾ ਐਲਾਨ ਜਲਦੀ ਹੀ ਕੀਤਾ ਜਾ ਸਕਦਾ ਹੈ ਇਸ ਤਹਿਤ ਸੀਮਤ ਸਮੇਂ ਲਈ ਨੌਜਵਾਨ ਫ਼ੌਜ ਵਿੱਚ ਭਰਤੀ ਹੋ ਸਕਦੀਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਫ਼ੌਜ

ਵਿਚ ਤਿੰਨ ਤੋਂ ਪੰਜ ਸਾਲ ਤਕ ਸੋਢੀ ਮਿਆਦ ਦੀਆਂ ਸੇਵਾਵਾਂ ਦੇਣ ਦਾ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ। ਇਸ ਸੀਮਾ ਤੋਂ ਬਾਅਦ ਅਧਿਕਾਰੀ ਜਾਂ ਸੈਨਿਕ ਜਿਗਰ ਚਾਹੁਣ ਤਾਂ ਆਪਣੀਆਂ ਸੇਵਾਵਾਂ ਜਾਰੀ ਰੱਖ ਸਕਦੇ ਹਨ। ਦੱਸ ਦੇਈਏ ਕਿ ਪਹਿਲਾਂ ਟੂਰ ਆਫ ਡਿਊਟੀ ਵਿਚ ਸਿਰਫ਼ ਅਫ਼ਸਰਾਂ ਨੂੰ ਹੀ ਸ਼ਾਮਲ ਕਰਨ ਦੀ ਗੱਲ ਕਹੀ ਗਈ ਸੀ। ਪਰ ਹੁਣ ਅਫ਼ਸਰਾਂ ਦੀ ਥਾਂ ਤੇ ਫ਼ੌਜੀਆਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ .ਸੂਤਰਾਂ ਅਨੁਸਾਰ ਤਿੰਨ ਤੋਂ ਪੰਜ ਸਾਲ ਦੀ ਸੇਵਾ ਲਈ ਲੋੜੀਂਦੀ ਪ੍ਰਕਿਰਿਆ ਜਲਦੀ ਸ਼ੁਰੂ ਕਰ ਦਿੱਤੀ ਜਾਵੇਗੀ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.