Home / ਤਾਜ਼ਾ ਖ਼ਬਰਾਂ / Bhagwant Mann ਨੇ ਕਰਤਾ ਅੱਜ ਉਹ ਐਲਾਨ ਜਿਸਦੀ ਲੋਕ ਉਡੀਕ ਕਰ ਰਹੇ ਸੀ !

Bhagwant Mann ਨੇ ਕਰਤਾ ਅੱਜ ਉਹ ਐਲਾਨ ਜਿਸਦੀ ਲੋਕ ਉਡੀਕ ਕਰ ਰਹੇ ਸੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਅੱਜ ਦੀ ਇਸ ਵੀਡੀਓ ਵਿੱਚ ਸੁਣਿਆ

ਜਾ ਸਕਦਾ ਹੈ ਕਿ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦੀ ਦਿਵਾਉਣ ਦੇ ਲਈ ਵੱਧ ਕੁਰਬਾਨੀਆਂ ਵਾਲੀ ਧਰਤੀ ਤੇ ਅਸੀਂ ਸਾਰੇ ਲੋਕ ਰਹਿੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਅਸੀਂ ਏਸੀ ਵਿਚ ਰਾਤ ਨੂੰ ਸੁੱਤੇ ਪਏ ਹੁੰਦੇ ਹਨ ਤਾਂ ਉਸ ਸਮੇਂ ਸਾਡੀ ਮਿਲਟਰੀ 50 ਡਿਗਰੀ ਸੈਲਸੀਅਸ ਦੇ ਸਾਡੇ ਰੱਖਿਆ ਕਰ ਰਹੀ ਹੁੰਦੀ ਹੈ ਵਾਡਰਾ ਤੇ। ਭਗਵੰਤ ਮਾਨ ਨੇ ਕਿਹਾ ਕਿ ਜੋ ਬਾਰਡਰ ਤੋਂ ਪਾਰ ਜੋ ਅੱਗੇ ਜੋ ਪੰਜਾਬ ਦੀਆਂ ਜ਼ਮੀਨਾਂ ਹਨ। ਉਥੇ ਕਿਸਾਨਾਂ ਨੂੰ ਜ਼ਿਆਦਾ ਦੇਰ ਤਕ ਕੰਮ ਕਰਨ ਲਈ ਦਿੱਤਾ ਜਾਂਦਾ ਤੇ ਉਨ੍ਹਾਂ ਫਸਲਾਂ

ਦਾ ਦਾਮ ਵੀ ਉਨ੍ਹਾਂ ਨੂੰ ਨਹੀਂ ਦਿੱਤਾ ਜਾਂਦਾ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਅਜਿਹਾ ਹੱਲ ਕੱਢਾਂਗੇ ਕਿ ਤੁਹਾਨੂੰ ਆਪਣੇ ਦੇਸ਼ ਵਿਚ ਅਡੈਂਟੀ ਕਾਰਡ ਦਿਖਾ ਕੇ ਜਾਣਾ ਨਾ ਪਵੇ। ਕਿਉਂਕਿ ਜੋ ਵੀ ਉਹ ਦੂਜੇ ਪਾਸੇ ਜਾਂਦੇ ਹਨ ਤਾਂ ਉਨ੍ਹਾਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜੀਹਦੇ ਨਾਲ ਉਨ੍ਹਾਂ ਦਾ ਕਾਫੀ ਸਮਾਂ ਬਰਬਾਦ ਹੋ ਜਾਂਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Moosewala ਦਾ ਗਾਣਾ SYL ਬੈਨ ਹੋਣ ‘ਤੇ ਸੁਖਪਾਲ ਖਹਿਰਾ ਹੋਏ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.