Home / ਤਾਜ਼ਾ ਖ਼ਬਰਾਂ / ਅੰਗਰੇਜ਼ਾਂ ਦੀਆਂ ਨੌਕਰੀਆਂ ਲੈਣ ਲਈ ਲੱਗਣਗੀਆਂ ਲਾਈਨਾਂ !

ਅੰਗਰੇਜ਼ਾਂ ਦੀਆਂ ਨੌਕਰੀਆਂ ਲੈਣ ਲਈ ਲੱਗਣਗੀਆਂ ਲਾਈਨਾਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਅੱਜ ਦੀ

ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਕਿਸੇ ਵੀ ਵਿਦਿਆਰਥੀ ਨੂੰ ਡਿਗਰੀ ਦਿੱਤੀ ਜਾਂਦੀ ਹੈ ਤਾਂ ਉਸ ਦੇ ਲਈ ਉਹ ਦਿਨ ਬਹੁਤ ਹੀ ਜ਼ਿਆਦਾ ਖੁਸ਼ੀ ਭਰਿਆ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਸਾਨੂੰ ਡਿਗਰੀ ਮਿਲ ਜਾਂਦੀ ਹੈ ਤਾਂ ਅਗਲੇ ਦਿਨ ਹੀ ਸਾਡਾ ਧਰਨਾ ਸ਼ੁਰੂ ਹੋ ਜਾਂਦਾ ਹੈ। ਸਾਨੂੰ ਡਿਗਰੀ ਲੈ ਕੇ ਧੱਕੇ ਖਾਣੇ ਪੈਂਦੇ ਹਨ। ਉਨ੍ਹਾਂ ਨੇ ਕਿਹਾ ਕਿ ਡਿਗਰੀ ਲੈਕੇ ਵੀ ਨੌਕਰੀ ਨਹੀਂ ਮਿਲਦੀ। ਮਾਨ ਨੇ ਕਿਹਾ ਕਿ ਐਮ ਏ ਕਰਕੇ ਬੀ ਏ ਕਰਕੇ ਬੱਚੇ ਆਈਲੇਟ੍ਸ ਕਰ ਲੈਂਦੇ

ਹਾਂ ਅਤੇ ਬਾਹਰ ਚਲੇ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਸਕੂਲ ਅਤੇ ਕਾਲਜਾਂ ਵਿੱਚ ਬੱਚੇ ਨਹੀਂ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਦੇ ਮਾਪੇ ਬੱਚਿਆਂ ਵੀ ਕਹਿੰਦੇ ਹਨ ਕੇ ਬਾਰ੍ਹਵੀਂ ਕਰਕੇ ਤੂੰ ਬਾਹਰ ਚਲਾ ਜਾ ਤੂੰ ਇੱਥੇ ਨਸ਼ਿਆਂ ਵਿੱਚ ਨਾ ਪੈ ਜਾਵੀਂ , ਤੂੰ ਕਿਸੀ ਵੀ ਗਲਤ ਸੰਗਤ ਵਿਚ ਨਾ ਫਸ ਜਾਵੀਂ। ਉਹਨਾਂ ਨੇ ਕਿਹਾ ਕੇ ਅਸੀਂ ਬੱਚਿਆਂ ਨੂੰ ਬੇਰੁਜ਼ਗਾਰ ਦੇਵਾਂਗੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.