Home / news / ਰਾਤ ਨੂੰ ਲੱਗੇ ਚਿੱਪ ਵਾਲੇ ਮੀਟਰ !

ਰਾਤ ਨੂੰ ਲੱਗੇ ਚਿੱਪ ਵਾਲੇ ਮੀਟਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਸਰਕਾਰ ਦੇ ਵੱਲੋਂ ਪਚਾਸੀ ਹਜ਼ਾਰ ਚਿੱਪ ਬਾਰੇ ਮੀਟਰ ਲਾਉਣ ਦਾ ਐਲਾਨ ਕੀਤਾ ਗਿਆ ਹੈ। ਪਰ ਪੰਜਾਬ ਦੇ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ

ਜਦੋਂ ਕੋਈ ਬਿਜਲੀ ਮੁਲਾਜ਼ਮ ਮੀਟਰ ਲਾਉਣ ਆਉਂਦਾ ਹੈ ਤਾਂ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਘੇਰ ਲਿਆ ਜਾਂਦਾ ਹੈ ਤੇ ਮੀਟਰ ਨਹੀਂ ਲੱਗਣ ਦਿੱਤੇ ਜਾ ਰਹੇ। ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇੱਕ ਵੀਰ ਨੇ ਕਿਹਾ ਕਿ ਬਿਜਲੀ ਮੁਲਾਜ਼ਮ ਰਾਤ ਨੂੰ ਚਿੱਪ ਵਾਲੇ ਮੀਟਰ ਲਾ ਗਏ ਹਨ

ਅਤੇ ਮੀਟਰਾਂ ਦੇ ਵਿਚ ਪਰਾਲੀ ਪਾ ਗਏ ਹਨ ਤਾਂ ਜੋ ਕਿਸੇ ਨੂੰ ਪਤਾ ਨਾ ਲੱਗੇ ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਅੱ ਗ ਲੱਗਣ ਦਾ ਖਤ ਰਾ ਵੀ ਬਹੁਤ ਜ਼ਿਆਦਾ ਵਧ ਜਾਂਦਾ ਹੈ। ਜਦੋਂ ਉਹ ਪਰਾਲੀ ਪਾ ਜਾਂਦੇ ਹਨ। ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ

ਕਿ ਜਿਸ ਤਰ੍ਹਾਂ ਅਸੀਂ ਆਪਣੇ ਮੋਬਾਈਲ ਨੂੰ ਰਿਚਾਰਜ ਕਰਦੇ ਹਾਂ। ਉਸੇ ਤਰ੍ਹਾਂ ਹੀ ਇਨ੍ਹਾਂ ਮੀਟਰਾਂ ਨੂੰ ਰਿਚਾਰਜ ਕਰਨਾ ਪਵੇਗਾ। ਜੇਕਰ ਰਸ਼ੀਦ ਚਾਰਜ ਨਹੀਂ ਕਰਦਾ ਕਰਦੇ ਤਾਂ ਸਾਡੇ ਘਰ ਵਿੱਚ ਬਿਜਲੀ ਨਹੀਂ ਆਵੇਗੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

‘ਪੈਰੋਲ ‘ਤੇ ਜੇ-ਲ੍ਹ ‘ਚੋ ਬਾਹਰ ਆਇਆ Ram Rahim ਐ ਨਕਲੀ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.