Home / ਤਾਜ਼ਾ ਖ਼ਬਰਾਂ / ਪੁ-ਲਿਸ ਵਾਲੇ ਦੀ ਵੀਡੀਓ ਹੋਈ ਵਾਇਰਲ !

ਪੁ-ਲਿਸ ਵਾਲੇ ਦੀ ਵੀਡੀਓ ਹੋਈ ਵਾਇਰਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਨੂੰ ਸੁਣਿਆ ਜਾ ਸਕਦਾ ਹੈ

ਕਿ ਇਕ ਰਿਪੋਰਟਰ ਨੇ ਦੁਬਾਰਾ ਕਿਹਾ ਜਾਂਦਾ ਹੈ ਕਿ ਇੱਕ ਪੁਲੀ ਸ ਵਾਲੇ ਦੀਆਂ ਮੇਰੇ ਕੋਲ ਬਹੁਤ ਸਾਰੀਆਂ ਸ਼ਿਕਾਇਤਾਂ ਆਈਆਂ ਹਨ ਕਿ ਇਹ ਚਿੱ-ਟਾ ਵੇਚਦਾ ਹੈ ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਵਾਲਾ ਗੱਡੀ ਵਿੱਚੋਂ ਇੱਕ ਪੁੜੀ ਲੈ ਕੇ ਆਉਂਦਾ ਹੈ ਤੇ ਸਾਰਿਆਂ ਨੂੰ ਕਹਿੰਦਾ ਹੈ ਕਿ ਇਹ ਜਿਹੜਾ ਰਿਪੋਰਟ ਹੈ ਇਹ ਹੀ ਚਿੱਟਾ ਵੇਚਦਾ ਹੈ ਤੇ ਉਹ ਕਹਿਣ ਲੱਗਦਾ ਹੈ ਕਿ ਮੈਂ ਇਹੀ ਉੱਤੇ ਪਰਚਾ ਕਰਾਂਗਾ। ਜਿਸ ਤੋਂ ਬਾਅਦ ਪੁਲਸ ਵਾਲਾ ਉਸੇ ਰਿਪੋਰਟ ਦੇ ਨਾਲ ਧੱਕਾ ਕਰਨ ਲੱਗ ਜਾਂਦਾ ਹੈ। ਜਿਸ ਤੋਂ ਬਾਅਦ ਰਿਪੋਟਰ ਥੱਲੇ ਡਿੱਗ

ਜਾਂਦਾ ਹੈ ਜਿਸ ਤੋਂ ਬਾਅਦ ਮਾਮਲਾ ਬਹੁਤੀ ਜ਼ਿਆਦਾ ਗਰਮ ਹੋ ਜਾਂਦਾ ਹੈ , ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਅਜਿਹਾ ਕੋਈ ਗਲਤ ਕੰਮ ਨਹੀਂ ਕਰਨਾ ਚਾਹੀਦਾ ਜਿਸ ਤੋਂ ਬਾਅਦ ਸਾਨੂੰ ਬਹੁਤਿਆਂ ਪਛਤਾਉਣਾ ਪਵੇ , ਰਿਪੋਰਟਰ ਦੇ ਵਲੋਂ ਵੱਲੋਂ ਕਿਹਾ ਜਾਂਦਾ ਹੈ ਕਿ ਇਹ ਜਾਣਬੁੱਝ ਕੇ ਮੈਨੂੰ ਫਸਾ ਰਿਹਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਕੱ-ਢੀਆਂ ਗਾ-ਲ੍ਹਾਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.