Home / news / ਪੁਲਿਸ ਵਾਲੇ ਦਾ ਪੱਤਰਕਾਰ ਨਾਲ ਪੈ ਗਿਆ ਪੰਗਾ !

ਪੁਲਿਸ ਵਾਲੇ ਦਾ ਪੱਤਰਕਾਰ ਨਾਲ ਪੈ ਗਿਆ ਪੰਗਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਨੂੰ ਸੁਣਿਆ ਜਾ ਸਕਦਾ ਹੈ ਕਿ ਕਿ ਇਕ ਰਿਪੋਰਟਰ ਦੇ ਦੁਬਾਰਾ ਕਿਹਾ ਜਾਂਦਾ ਹੈ ਕਿ ਇੱਕ ਪੁਲੀ ਸ ਵਾਲੇ ਦੀਆਂ ਲੋਕਾਂ ਨੇ ਮੇਰੇ ਕੋਲ ਬਹੁਤ ਸਾਰੀਆਂ ਕਾਰਨਾਮਿਆਂ ਬਾਰੇ ਮੈਨੂੰ ਦੱਸਿਆ ਹੈ ਅਤੇ ਉਹਨਾਂ ਨੇ ਕਿਹਾ ਕੇ ਇਹ ਲੋਕਾਂ ਨੂੰ ਨਸ਼ਾ ਵੇਚਦਾ ਹੈ।

ਇਹ ਤਾ ਬਚ ਜਾਂਦਾ ਹੈ ਕੇ ਇਹ ਪੁਲਿਸ ਵਾਲਾ ਹੈ , ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਵਾਲਾ ਆਪਣੀ ਗੱਡੀ ਵਿੱਚੋਂ ਇੱਕ ਪੁੜੀ ਲੈ ਕੇ ਉਸ ਰਿਪੋਟਰ ਕੋਲ ਆਉਂਦਾ ਹੈ ਅਤੇ ਕਹਿੰਦਾ ਹੈ ਕੇ ਅਸੀਂ ਇਸਦੇ ਕੋਲੋਂ ਇਕ ਪੁੜੀ ਫੜੀ ਹੈ। ਉਹ ਕਹਿੰਦਾ ਹੈ ਕੇ ਇਹ ਹੀ ਚਿੱ-ਟਾ ਵੇਚਦਾ ਹੈ ਪੁਲਿਸ ਵਾਲਾ ਕਹਿੰਦਾ ਹੈ

ਕੇ ਮੈਂ ਇਹੀ ਉੱਤੇ ਪਰ-ਚਾ ਕਰਾਂਗਾ। ਜਿਸ ਤੋਂ ਬਾਅਦ ਪੁ-ਲਸ ਵਾਲਾ ਉਸ ਰਿਪੋਰਟਰ ਨੂੰ ਨਾਲ ਧੱਕਾ ਮਾਰਦਾ ਹੈ । ਜਿਸ ਤੋਂ ਬਾਅਦ ਰਿਪੋਟਰ ਥੱਲੇ ਡਿੱਗ ਜਾਂਦਾ ਹੈ ਜਿਸ ਤੋਂ ਬਾਅਦ ਰਿਪੋਟਰ ਗੁੱਸੇ ਵਿਚ ਆ ਜਾਂਦਾ ਹੈ , ਪੰਜਾਬ ਦੇ ਵਿਚ ਨਸ਼ਾ ਪਹਿਲਾ ਹੀ ਬਹੁਤ ਜਿਆਦਾ ਵਿੱਕ ਰਿਹਾ ਹੈ ਪੁ-ਲਿਸ ਉਸ ਮਾਮਲੇ ਦੇ ਵਿਚ ਕੁਝ ਨਹੀਂ ਕਰ ਰਹੀ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.