Home / ਤਾਜ਼ਾ ਖ਼ਬਰਾਂ / ਪਿੰਡ ਚ ਲਾ ਗਏ ਸਮਾਰਟ ਮੀਟਰ ਅਗੋ ਕਿਸਾਨਾਂ ਨੇ ਵੀ ਕਰਤਾ ਓਹੀ ਕੰਮ !

ਪਿੰਡ ਚ ਲਾ ਗਏ ਸਮਾਰਟ ਮੀਟਰ ਅਗੋ ਕਿਸਾਨਾਂ ਨੇ ਵੀ ਕਰਤਾ ਓਹੀ ਕੰਮ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਪੰਜਾਬ ਸਰਕਾਰ ਨੂੰ ਪੰਜਾਬ ਦੀ ਵਿੱਚ ਪਚਾਸੀ ਹਜ਼ਾਰ ਮੀਟਰ ਲਾਉਣ ਦੇ ਆਦੇਸ਼ ਕੀਤੇ ਗਏ ਹਨ। ਬਿਜਲੀ ਮੁਲਾਜ਼ਮਾਂ ਵੱਲੋਂ ਪਿੰਡ ਪਿੰਡ ਜਾ ਕੇ ਇਸ ਚਿੱਪ ਵਾਲੇ ਮੀਟਰ ਲਗਾਏ ਜਾ ਰਹੇ ਹਨ। ਜਿਨ੍ਹਾਂ ਦਾ ਵਿਰੋਧ ਕਿਸਾਨਾਂ ਅਤੇ ਸਾਰੇ ਲੋਕਾਂ ਵੱਲੋਂ ਹੀ ਕੀਤਾ ਜਾ ਰਿਹਾ ਹੈ ਲੋਕਾਂ ਨੇ ਬਿਜਲੀ ਵਾਲੇ ਮੁਲਾਜ਼ਮਾਂ ਨੂੰ ਬਹੁਤ ਵਾਰੀ ਕਿਹਾ ਹੈ ਕਿ ਉਹ ਪਿੰਡ ਵਿੱਚ ਚਿੱਪ ਵਾਲੇ ਮੀਟਰ ਨਾ ਲਾਉਣ ਆਉਣ। ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇਕ ਬੀਰ ਨੇ ਕਿਹਾ ਹੈ ਕਿ

ਜਿਸ ਤਰ੍ਹਾਂ ਅਸੀਂ ਆਪਣੇ ਫੋਨ ਨੂੰ ਰਿਚਾਰਜ ਕਰਦੇ ਹਾਂ ਉਸੇ ਤਰ੍ਹਾਂ ਹੀ ਉਸ ਚਿੱਪ ਵਾਲੇ ਮੀਟਰ ਨੂੰ ਰਿਚਾਰਜ ਕਰਨਾ ਪਵੇਗਾ ਜੇਕਰ ਅਸੀਂ ਰਿਚਾਰਜ ਨਹੀਂ ਕਰਦੇ ਤਾਂ ਸਾਡੇ ਘਰ ਵਿੱਚ ਬਿਜਲੀ ਨਹੀਂ ਆਵੇਗੀ। ਇਹ ਸਰਕਾਰ ਪੰਜਾਬ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕਰ ਰਹੀ ਹੈ , ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.