Home / ਤਾਜ਼ਾ ਖ਼ਬਰਾਂ / ਪੰਜਾਬ ਦੇ ਸਕੂਲਾਂ ਦੇ ਬੱਚੇ ਵੀ ਪੀਣ ਲੱਗ ਪਏ ਚਿੱ-ਟਾ !

ਪੰਜਾਬ ਦੇ ਸਕੂਲਾਂ ਦੇ ਬੱਚੇ ਵੀ ਪੀਣ ਲੱਗ ਪਏ ਚਿੱ-ਟਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਵਿੱਚ

ਨਸ਼ਾ ਬਹੁਤ ਹੀ ਤੇਜ਼ੀ ਨਾਲ ਵਧ ਰਿਹਾ ਹੈ ਫਿਰ ਵੀ ਸਰਕਾਰ ਨੂੰ ਕੋਈ ਫਰਕ ਨਹੀਂ ਪੈ ਰਿਹਾ ਅੱਜ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਕ ਵੀਰ ਦੇ ਵੱਲੋਂ ਦੋ ਮੁੰਡਿਆਂ ਨੂੰ ਫੜਿਆ ਗਿਆ ਹੈ ਜੋ ਕਿ ਸੜਕ ਦੇ ਕੋਲ ਬੈਠ ਕੇ ਨਸ਼ਾ ਕਰ ਰਹੇ ਹੁੰਦੇ ਹਨ ਜਦੋਂ ਉਨ੍ਹਾਂ ਨੂੰ ਪੁੱਛਿਆ ਜਾਂਦਾ ਹੈ ਕਿ ਤੁਸੀਂ ਸਕੂਲ ਨਹੀਂ ਜਾਂਦੇ ਤਾਂ ਉਨ੍ਹਾਂ ਦੇ ਵੱਲੋਂ ਕੋਈ ਜਵਾਬ ਨਹੀਂ ਆਉਂਦਾ ਉਨ੍ਹਾਂ ਦੋ ਮੁੰਡਿਆਂ ਦੇ ਕੋਲ ਬੈਗ ਵੀ ਹੁੰਦੇ ਹਨ ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਉਹ ਦੋਵਾਂ ਮੁੰਡਿਆਂ ਤੋਂ ਖੜ੍ਹਾ ਵੀ ਨਹੀਂ ਰਿਹਾ ਜਾ ਰਿਹਾ ਕਿਉਂਕਿ ਉਨ੍ਹਾਂ ਦਾ ਨਸ਼ੇ ਦੇ

ਕਰਕੇ ਬਹੁਤ ਹੀ ਬੁਰਾ ਹਾਲ ਹੋਇਆ ਪਿਆ ਹੈ । ਉਹਨਾਂ ਦੀ ਛੋਟੀ ਉਮਰ ਹੈ ਵੀਰ ਨੇ ਕਿਹਾ ਕੇ ਇਹ ਚਿੱਟਾ ਲਾਉਂਦੇ ਫੜੇ ਹਨ। ਸਾਰਿਆਂ ਨੂੰ ਚਾਹੀਦਾ ਹੈ ਕੇ ਸਾਨੂ ਨਸ਼ਾ ਨਹੀਂ ਕਰਨਾ ਚਾਹੀਦਾ। ਹਰ ਰੋਜ ਪੰਜਾਬ ਨਸ਼ੇ ਦੀ ਦਲਦਲ ਵਿਚ ਫਸਦਾ ਜਾ ਰਿਹਾ ਹੈ। ਸਰਕਾਰ ਨੂੰ ਚਾਹੀਦਾ ਹੈ ਕੇ ਉਹ ਅਜਿਹਾ ਕਾਨੂੰਨ ਬਣਾਏ ਜੋ ਨਸ਼ੇ ਕਰਦੇ ਹਨ। ਉਹਨਾਂ ਨੂੰ ਸਖਤ ਸਜਾ ਮਿਲੇ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.